ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਪਰਸਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਹੈ।
ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਪਰਸਨ ਕੀਤਾ ਨਿਯੁਕਤ
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
