News

ਸੁਨੀਲ ਜਾਖੜ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਅੱਜ ਪਹਿਲੀ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂ ਵੀ ਮੌਜੂਦ ਸਨ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

Click to comment

Leave a Reply

Your email address will not be published.

Most Popular

To Top