News

ਸੁਮੇਧ ਸੈਣੀ ਤੇ ਉਮਰਾਨੰਗਲ ਦਾ ਹੋਵੇਗਾ ਨਾਰਕੋ ਟੈਸਟ? ਐਸਆਈਟੀ ਨੇ ਅਦਾਲਤ ਤੋਂ ਮੰਗੀ ਇਜਾਜ਼ਤ

ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਹੋਈ ਬੇਅਦਬੀ ਤੋਂ ਬਾਅਦ ਕੋਟਕਪੂਰਾ ਵਿੱਚ ਹੋਏ ਗੋਲੀਕਾਂਡ ਮਾਮਲੇ ਵਿੱਚ ਆਈਜੀ ਐਲ ਕੇ ਯਾਦਵ ਦੀ ਅਗਵਾਈ ਵਿੱਚ ਗਠਿਤ ਐਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਕੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਉਮਰਾਨੰਗਲ ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੇ ਨਾਰਕੋ ਟੈਸਟ ਦੀ ਇਜਾਜ਼ਤ ਮੰਗੀ ਹੈ।

Punjab DGP Sumedh Saini booked in a 29-year-old case

ਐਸਆਈਟੀ ਨੇ ਕਿਹਾ ਕਿ ਉਹਨਾਂ ਨੂੰ ਸ਼ੱਕ ਹੈ ਕਿ ਇਹ ਸਾਰੇ ਅਧਿਕਾਰੀ ਜਾਂਚ ਟੀਮ ਤੋਂ ਸੱਚ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਇਹਨਾਂ ਤਿੰਨਾਂ ਦਾ ਨਾਰਕੋ ਟੈਸਟ ਜ਼ਰੂਰੀ ਹੈ। ਉੱਥੇ ਹੀ ਅਦਾਲਤ ਨੇ ਅਰਜ਼ੀ ਸਵੀਕਾਰ ਕਰਦਿਆਂ ਦੂਜੇ ਪੱਖ ਤੋਂ ਜਵਾਬ ਮੰਗਿਆ ਹੈ। ਉਧਰ ਆਈਜੀ ਪਰਮਰਾਜ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਉਹਨਾਂ ਨੂੰ ਅਜੇ ਤੱਕ ਅਦਾਲਤ ਵੱਲੋਂ ਕੋਈ ਅਧਿਕਾਰਤ ਨੋਟਿਸ ਨਹੀਂ ਮਿਲਿਆ।

Click to comment

Leave a Reply

Your email address will not be published. Required fields are marked *

Most Popular

To Top