ਸੂਧੀਰ ਸੂਰੇ ਦੇ ਮਾਮਲੇ ’ਚ ਸ਼ਿਵ ਸੈਨਾ ਵੱਲੋਂ ਕੱਲ੍ਹ ਪੰਜਾਬ ਬੰਦ ਕਰਨ ਦਾ ਐਲਾਨ

 ਸੂਧੀਰ ਸੂਰੇ ਦੇ ਮਾਮਲੇ ’ਚ ਸ਼ਿਵ ਸੈਨਾ ਵੱਲੋਂ ਕੱਲ੍ਹ ਪੰਜਾਬ ਬੰਦ ਕਰਨ ਦਾ ਐਲਾਨ

ਅੰਮ੍ਰਿਤਸਰ ’ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਿਸ ’ਤੇ ਭੜਕੇ ਸ਼ਿਵ ਸੈਨਾ ਆਗੂਆਂ ਵਲੋਂ ਕੱਲ੍ਹ 5 ਨਵੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।

shiv sena leader sudhir suri shot dead in amritsar protesting outside the  gopal temple vwt | अमृतसर में शिवसेना के नेता सुधीर सूरी की गोली मारकर  हत्या, गोपाल मंदिर के बाहर दे

ਇਸ ਦੇ ਨਾਲ ਹੀ ਆਗੂ ਦੀ ਮੌਤ ਹੋ ਜਾਣ ਦੀ ਖ਼ਬਰ ਮਗਰੋਂ ਅੰਮ੍ਰਿਤਸਰ ’ਚ ਨੈਸ਼ਨਲ ਹਾਈਵੇ ਵੀ ਜਾਮ ਕਰ ਦਿੱਤਾ ਗਿਆ ਹੈ, ਇਸ ਦੇ ਨਾਲ ਹੀ ਲੁਧਿਆਣਾ ’ਚ ਵੀ ਚੱਕਾ ਜਾਮ ਕੀਤਾ ਗਿਆ ਹੈ।

Leave a Reply

Your email address will not be published.