ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਸੈਨੇਟਾਈਜ਼ਰ ਬਾਰੇ ਆਈ ਮਾੜੀ ਖਬਰ, ਸਿਹਤ ਮੰਤਰਾਲੇ ਨੇ ਦਿੱਤੀ ਚਿਤਾਵਨੀ

ਪੰਜਾਬੀ ਲੋਕ · 27 July 2020
ਮੂਲ ਤਸਵੀਰ ਉਪਲਬਧ ਨਹੀਂ

ਪੂਰਾ ਦੇਸ਼ ਕੋਰੋਨਾ ਮ-ਹਾਂ-ਮਾ-ਰੀ ਨਾਲ ਲ ੜ ਰਿਹਾ ਹੈ। ਇਸ ਦੌਰਾਨ ਸਿਹਤ ਮੰਤਰਾਲੇ ਨੇ ਸੈਨੇਟਾਈਜ਼ਰ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਸਿਹਤ ਮੰਤਰਾਲੇ ਨੇ ਲੋਕਾਂ ਨੂੰ ਹੈਂਡ ਸੈਨੀਟਾਈਜ਼ਰ ਦੀ ਜ਼ਿਆਦਾ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ। ਇਸ ਦੀ ਜ਼ਿਆਦਾ ਵਰਤੋਂ ਨੁਕਸਾਨ ਦੇਹ ਵੀ ਹੋ ਸਕਦੀ ਹੈ। ਸਿਹਤ ਮਾਹਿਰਾਂ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਸੈਨੀਟਾਈਜ਼ਰ ਦੀ ਜ਼ਿਆਦਾ ਵਰਤੋਂ ਚਮੜੀ ਨੂੰ ਤੰਦਰੁਸਤ ਰੱਖਣ ਵਾਲੇ ਚੰਗੇ ਬੈਕਟੀਰੀਆ ਨੂੰ ਮਾ ਰ ਸਕਦੀ ਹੈ।

ਮਾਹਰਾਂ ਅਨੁਸਾਰ ਜਦੋਂ ਸਾਬਣ ਤੇ ਪਾਣੀ ਉਪਲਬਧ ਹੁੰਦੇ ਹਨ ਤਾਂ ਸੈਨੇਟਾਈਜ਼ਰ ਦੀ ਬਜਾਏ ਸਾਬਣ ਤੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਦੇਖਿਆ ਗਿਆ ਹੈ ਕਿ ਸੈਨੀਟਾਈਜ਼ਰ ਦੀ ਵਰਤੋਂ ਪਿਛਲੇ ਛੇ ਮਹੀਨਿਆਂ ਤੋਂ ਸਾਡੀ ਜ਼ਿੰਦਗੀ ‘ਚ ਵਧੀ ਹੈ। ਸਿਹਤ ਮੰਤਰਾਲੇ ਦੇ ਵਧੀਕ ਡਾਇਰੈਕਟਰ ਜਨਰਲ ਡਾ. ਆਰ ਕੇ ਵਰਮਾ ਨੇ ਕਿਹਾ ਕਿ ਇਹ ਮੁਸ਼ਕਲ ਸਮਾਂ ਹੈ, ਕਿਸੇ ਨੇ ਨਹੀਂ ਸੋਚਿਆ ਸੀ ਕਿ ਵਾਇਰਸ ਦਾ ਅਜਿਹਾ ਪ੍ਰਕੋਪ ਵਰ੍ਹੇਗਾ। ਉਨ੍ਹਾਂ ਆਪਣੀ ਰੱਖਿਆ ਲਈ ਇੱਕ

ਮਾਸਕ ਦੀ ਵਰਤੋਂ ਕਰਨ ਲਈ ਕਿਹਾ, ਵਾਰ ਵਾਰ ਗਰਮ ਪਾਣੀ ਪੀਓ ਤੇ ਹੱਥ ਧੋਵੋ ਤੇ ਸੈਨੇਟਾਈਜ਼ਰ ਦੀ ਲੋੜ ਤੋਂ ਵੱਧ ਵਰਤੋਂ ਨਾ ਕਰੋ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ