Business

ਸ੍ਰੀ ਨਨਕਾਣਾ ਸਾਹਿਬ ਤੋਂ ਬਾਅਦ ਪਾਕਿਸਤਾਨੀ ਗੁਰੂ ਘਰ ਤੇ ਇੱਕ ਹੋਰ ਵੱਡਾ ਹਮਲਾ

ਪਾਕਿਸਤਾਨ ਦੇ ਲਾ ਹੌ ਰ ਸਥਿਤ ਗੁਰਦੁਆਰਾ ਸ੍ਰੀ ਸ਼ ਹੀ ਦੀ ਅਸਥਾਨ ਤੇ ਮਸਜਿਦ ਦਾ ਦਾਅਵਾ ਕਰਨ ਕਰਨ ਦੀ ਕੋਸ਼ਿਸ਼ ਦਾ ਮੁੱ ਦਾ ਭੱ ਖ ਦਾ ਜਾ ਰਿਹਾ ਹੈ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਪ੍ਰ ਤੀ ਕਿ ਰਿ ਆ ਦਿੱਤੀ ਹੈ। ਕੈਪਟਨ ਨੇ ਟਵੀਟ ਰਾਹੀਂ ਇਸ ਗੱਲ ਦੀ ਨਿੰਦਾ ਕਰਦਿਆਂ ਕਿਹਾ ਮੈਂ ਭਾਈ ਤਾਰੂ ਸਿੰਘ ਦੇ ਸ਼ ਹੀ ਦੀ ਅ ਸ ਥਾ ਨ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਨੂੰ ਮਸਜਿਦ ਬਣਾਉਣ ਦੀ ਕੋਸ਼ਿਸ਼ ਦੀ ਜ਼ੋਰਦਾਰ ਨਿੰ ਦਾ ਕਰਦਾ ਹਾਂ। ਮੈਂ ਡਾ. ਐਸ ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਸਾਰੇ ਸਤਿਕਾਰਯੋਗ ਸਿੱਖ ਅ ਸ ਥਾ ਨਾਂ ਦੀ ਰਾਖੀ ਲਈ

ਪਾਕਿਸਤਾਨ ਨੂੰ ਸਖਤ ਸ਼ਬਦਾਂ ਵਿੱਚ ਪੰਜਾਬ ਦੀਆਂ ਚਿੰ ਤਾ ਵਾਂ ਦੱਸਣ।” ਨਿ ਊ ਜ਼ ਏ ਜੰ ਸੀ ਪੀ ਟੀ ਆ ਈ ਮੁਤਾਬਕ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਭਾਰਤ ਨੇ ਇਸ ‘ਤੇ ਇ ਤ ਰਾ ਜ਼ ਜਤਾਇਆ ਹੈ। ਉਨ੍ਹਾਂ ਕਿਹਾ, “ਪਾਕਿਸਤਾਨ ਹਾਈ ਕ ਮਿ ਸ਼ ਨ ਨਾਲ ਜੋਰਦਾਰ ਇ ਤ ਰਾਜ਼ ਜਾ ਹਿ ਰ ਕੀਤਾ ਗਿਆ ਹੈ।

ਇਹ ਇਤਰਾਜ਼ ਲਾਹੌਰ ਦੇ ਨੌਲਖਾ ਬਜ਼ਾਰ ਵਿਖੇ ਭਾਈ ਤਾਰੂ ਸਿੰਘ ਜੀ ਦੀ ਸ਼ ਹਾ ਦ ਤ ਦੇ ਸਥਾਨ ਤੇ ਬਣੇ ਗੁਰਦੁਆਰਾ ‘ਸ਼ਹੀਦੀ ਅਸਥਾਨ’ ਨੂੰ ਮਸਜਿਦ ਸ਼ ਹੀ ਦ ਗੰ ਜ ਹੋਣ ਦਾ ਦਾਅਵਾ ਕਰਨ ਦੀ ਕੋਸ਼ਿਸ਼ ਖਿਲਾਫ਼ ਕੀਤਾ ਗਿਆ ਹੈ ਤੇ ਇਸ ਨੂੰ ਮਸਜਿਦ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪਾਕਿਸਤਾਨ ਨੂੰ ਆਪਣੇ ਦੇਸ ਵਿੱਚ ਘੱਟ-ਗਿਣਤੀਆਂ ਦੀ ਸੁਰੱਖਿਆ, ਰੱਖਿਆ ਤੇ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਦੀ ਰਾਖੀ ਸਮੇਤ ਸਲਾਮਤੀ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ।”

Click to comment

Leave a Reply

Your email address will not be published. Required fields are marked *

Most Popular

To Top