News

ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਦੁਰਗਿਆਣਾ ਮੰਦਿਰ ਪਹੁੰਚੇ ਕੇਜਰੀਵਾਲ ਅਤੇ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਹਿਰ ਵਿੱਚ ਆਪਣੇ ਰੋਡ ਸ਼ੋਅ ਤੋਂ ਪਹਿਲਾਂ ਦੁਰਗਿਆਣਾ ਮੰਦਿਰ ਵਿੱਚ ਨਤਮਸਤਕ ਹੋਏ।

Image

ਇਸ ਤੋਂ ਪਹਿਲਾਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Image

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਜਲਿਆਂਵਾਲਾ ਬਾਗ ਦੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।   

Click to comment

Leave a Reply

Your email address will not be published.

Most Popular

To Top