News

ਸੰਗਰੂਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਪ੍ਰਸ਼ਾਸਨ ਨੇ ਦਿੱਤਾ ਗਾਰਡ ਆਫ ਆਨਰ

ਅੱਜ ਸੰਗਰੂਰ ਪੁੱਜਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਰਾਮਵੀਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸਵਪਨ ਸ਼ਰਮਾ ਮੌਜੂਦ ਸਨ।

ਉੱਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਰੰਗਾਂ ,ਉਮੰਗਾਂ ,ਏਕਤਾ ਅਤੇ ਸਦਭਾਵਨਾ ਦਾ ਇਹ ਤਿਉਹਾਰ ਦੇਸ਼ ਵਾਸੀਆਂ ਦੇ ਜੀਵਨ ਵਿਚ ਸੁੱਖ ਸਾਂਤੀ ਅਤੇ ਸੁਭਾਗ ਲੈ ਕੇ ਆਵੇ।

Click to comment

Leave a Reply

Your email address will not be published.

Most Popular

To Top