News

ਸੰਗਰੂਰ ਲੋਕ ਸਭਾ ਚੋਣਾਂ ਲਈ ‘ਆਪ’ ਨੇ ਐਲਾਨਿਆ ਉਮੀਦਵਾਰ, ਗੁਰਮੇਲ ਸਿੰਘ ਲੜਨਗੇ ਚੋਣ

ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

Image

ਉਹਨਾਂ ਟਵੀਟ ਕਰਦਿਆਂ ਲਿਖਿਆ ਕਿ, ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ …23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ..ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ…

Click to comment

Leave a Reply

Your email address will not be published.

Most Popular

To Top