News

ਸੰਯੁਕਤ ਕਿਸਾਨ ਮੋਰਚਾ ਵੱਲੋਂ ਤਿਹਾੜ ਜੇਲ੍ਹ ‘ਚ ਬੰਦ ਕਿਸਾਨਾਂ ਦੀ ਸੂਚੀ ਜਾਰੀ

ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ਭਰ ਦੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਆਸਾਂ ਲੈ ਕੇ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਤੇ ਐਮਐਸਪੀ ਤੇ ਨਵਾਂ ਕਾਨੂੰਨ ਬਣਾਇਆ ਜਾਵੇ। ਪਰ ਸਰਕਾਰ ਦੇ ਕੰਨ ਤੇ ਕੋਈ ਜੂੰ ਨਹੀਂ ਸਰਕ ਰਹੀ। 26 ਜਨਵਰੀ ਨੂੰ ਵੀ ਬਹੁਤ ਹੰਗਾਮਾ ਹੋਇਆ ਸੀ।

ਦੇਖੋ ਤਿਹਾੜ ਜੇਲ੍ਹ 'ਚ ਬੰਦ ਕਿਸਾਨਾਂ ਦੀ ਸੂਚੀ, ਸੰਯੁਕਤ ਕਿਸਾਨ ਮੋਰਚਾ ਵੱਲੋਂ ਜਾਰੀ

ਬਹੁਤ ਸਾਰੇ ਨਿਰਦੋਸ਼ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਵਿੱਚ ਸੁਟ ਦਿੱਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਨੂੰ 70 ਦਿਨ ਹੋ ਗਏ ਹਨ। ਕਿਸਾਨ ਤਿੰਨਾਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਲਗਾਤਾਰ ਆਪਣਾ ਅੰਦੋਲਨ ਤੇਜ਼ ਕਰ ਰਹੀਆਂ ਹਨ।

ਦੇਖੋ ਤਿਹਾੜ ਜੇਲ੍ਹ 'ਚ ਬੰਦ ਕਿਸਾਨਾਂ ਦੀ ਸੂਚੀ, ਸੰਯੁਕਤ ਕਿਸਾਨ ਮੋਰਚਾ ਵੱਲੋਂ ਜਾਰੀ

ਹੁਣ ਸੰਯੁਕਤ ਕਿਸਾਨ ਮੋਰਚਾ ਨੂੰ ਇਕ ਸੂਚੀ ਮਿਲੀ ਹੈ ਜਿਸ ਵਿਚ ਦਿੱਲੀ ਸਰਕਾਰ ਵਲੋਂ ਤਿਹਾੜ ਜੇਲ ਵਿੱਚ ਬੰਦ ਕਿਸਾਨਾਂ ਦਾ ਵੇਰਵਾ ਸ਼ਾਮਲ ਹੈ। ਸੰਯੁਕਤ ਕਿਸਾਨ ਮੋਰਚੇ ਦੀ ਟੀਮ ਵੱਲੋਂ ਇਹ ਲਿਸਟ ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਪੇਜ ‘ਤੇ ਸਾਂਝੀ ਕੀਤੀ ਗਈ ਹੈ।

Click to comment

Leave a Reply

Your email address will not be published. Required fields are marked *

Most Popular

To Top