News

ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਹੋਵੇਗੀ ਮੀਟਿੰਗ, ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ, ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਪਾਸ ਕਰ ਦਿੱਤਾ ਗਿਆ ਹੈ। ਮੋਰਚੇ ਦੀ ਕੱਲ੍ਹ 12 ਵਜੇ ਫਿਰ ਮੀਟਿੰਗ ਹੋਵੇਗੀ ਅਤੇ ਕਿਸਾਨ ਅੰਦੋਲਨ ਸੰਬੰਧੀ ਅਹਿਮ ਫ਼ੈਸਲਾ ਲਿਆ ਜਾਵੇਗਾ।

Click to comment

Leave a Reply

Your email address will not be published.

Most Popular

To Top