Punjab

ਹਰੀਸ਼ ਰਾਵਤ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਨਿਯੁਕਤ

ਚੰਡੀਗੜ੍ਹ: ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾਇਆ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਦਾ ਜਥੇਬੰਦਕ ਢਾਂਚਾ ਵੀ ਭੰਗ ਕੀਤਾ ਹੋਇਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਇਸ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ।

Click to comment

Leave a Reply

Your email address will not be published. Required fields are marked *

Most Popular

To Top