ਤਰਨਤਾਰਨ ਦੇ ਸ ਰ ਹੱ ਦੀ ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਗੰਡੀਵਿੰਡ ਵਿਖੇ 7 ਸਾਲਾ ਬੱ ਚੀ ਦਾ ਬੇ ਰ ਦ ਰ ਦੀ ਨਾਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕ ਬ ਜ਼ੇ ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕਾ ਲਵਜੀਤ ਕੌਰ ਦੇ ਪਿਤਾ ਚਰਨਜੀਤ ਸਿੰਘ ਪੁੱਤਰ ਲਾਭ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਲਵਜੀਤ ਕੌਰ ਕੱਲ੍ਹ ਦੁਪਹਿਰ ਸਮੇਂ ਪ ਸ਼ੂ ਆਂ ਵਾਲੀ ਹਵੇਲੀ ‘ਚ ਨਹਾਉਣ ਗਈ ਸੀ। ਕਾਫ਼ੀ ਸਮੇਂ ਬਾਅਦ ਜਦੋਂ ਉਹ ਵਾਪਸ ਨਹੀਂ ਆਈ ਤਾਂ
ਉਸ ਦੀ ਅਸੀਂ ਕਾ ਫ਼ੀ ਭਾ ਲ ਕੀਤੀ ਪਰ ਉਹ ਨਹੀਂ ਮਿਲੀ। ਇਸ ਤੋਂ ਬਾਅਦ ਅਸੀਂ ਪੁਲਸ ਇ ਤ ਲਾ ਹ ਦਿੱਤੀ। ਪੁਲਸ ਨੇ ਜਦੋਂ ਪਿੰਡ ‘ਚ ਇਕ ਬੰਦ ਪਈ ਹਵੇਲੀ ਜਾ ਕੇ ਵੇਖਿਆ ਤਾਂ ਬੱਚੀ ਉਥੇ ਰੱ ਸੀ ਆਂ ਨਾਲ ਬੰਨ੍ਹੀ ਹੋਈ ਸੀ ਤੇ ਉਸ ਨੂੰ ਤੁਰੰਤ ਖੋਲ੍ਹ ਕੇ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ, ਜਿਥੇ ਡਾ ਕ ਟਰਾਂ ਨੇ ਉਸ ਨੂੰ ਮ੍ਰਿ ਤ ਕ ਐਲਾਨ ਦਿੱਤਾ। ਥਾਣਾ ਸਰਾਏ ਖਾਂ ਦੇ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੱਚੀ ਦੀ ਲਾ ਸ਼ ਨੂੰ ਕਬਜ਼ੇ ‘ਚ ਲੈ ਕੇ ਪੋ ਸ ਟ ਮਾ ਰ ਟ ਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਦੇ ਬਿਆਨਾਂ ਦੇ ਆਧਾਰ ‘ਤੇ 5 ਸ਼ੱ ਕੀ ਵਿਅਕਤੀਆਂ
ਖਿ ਲ਼ਾ ਫ਼ ਮਾ ਮ ਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੋ ਸ ਟ ਮਾ ਰ ਟ ਮ ਰਿਪੋਰਟ ਆਉਣ ਤੋਂ ਬਾਅਦ ਹੀ ਮੌ ਤ ਦੇ ਅਸਲ ਕਾ ਰਨਾ ਸਪੱਸ਼ਟ ਹੋਣਗੇ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ
