Business

ਹੁਣੇ ਹੁਣੇ ਕੈਪਟਨ ਨੇ ਸੁਖਬੀਰ ਬਾਦਲ ਨੂੰ ਠੋਕ ਕੇ ਜਵਾਬ ਦਿੱਤਾ ਅਗਲੀ ਵਾਰ ਬੋਲਣ ਤੋਂ ਪਹਿਲਾਂ ਸੋਚਿਆ ਕਰੂ

ਗੈ ਰ ਕਾ ਨੂੰ ਨੀ ਸਰਗਰਮੀਆਂ ਰੋ ਕੂ ਐਕ ਟ ਤਹਿਤ ਕੀਤੀਆਂ ਗਈਆਂ ਹਾਲੀਆਂ ਗਿ੍ਰ ਫ ਤਾ ਰੀ ਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧ ਮ ਕੀ ਉਤੇ ਕਰੜੀ ਪ੍ਰ ਤੀ ਕਿ ਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅ ਖੰ ਡ ਤਾ ਦੀ ਰਾ ਖੀ ਲਈ ਕਾਨੂੰਨ ਅਨੁਸਾਰ ਸਭ ਢੁੱਕਵੇਂ ਚੁੱਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧ ਮ ਕੀ ਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹ ਟਾ ਨਹੀਂ ਸਕਦੀਆਂ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂ.ਏ.ਪੀ.ਏ. ਤਹਿਤ ਪੰਜਾਬ ਪੁਲਿਸ ਵੱਲੋਂ ਗ ਲ ਤ ਢੰ ਗ ਨਾਲ ਗ੍ਰਿ ਫ਼ ਤਾ ਰ ਕਰਨ ਜਾਂ ਮਾ ਮ ਲਾ ਦ ਰ ਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿੱਚ ਹੈ ਤਾਂ ਅਕਾਲੀ ਦਲ ਪ੍ਰਧਾਨ ਬੇਲੋੜੀ ਬਿ ਆ ਨ ਬਾ ਜ਼ੀ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ। ਉਨ੍ਹਾਂ ਸਾਫ ਕੀਤਾ ਕਿ ਕਿਸੇ ਉਤੇ ਵੀ ਝੂ ਠਾ ਮਾ ਮ ਲਾ ਦ ਰ ਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਖਾਸ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਖਿ ਲਾ ਫ ਭ ੜ ਕਾ ਕੇ ਵੱ ਖ ਵਾ ਦੀ ਤਾਕਤਾਂ ਦਾ

ਹੱਥ ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਯੂ.ਏ.ਪੀ.ਏ. ਕਾਫੀ ਸਮਾਂ ਪਹਿਲਾ ਤੋਂ ਹੀ ਵਜੂਦ ਵਿੱਚ ਹੈ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਐਕਟ ਤਹਿਤ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦ ਰ ਜ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 2010 ਵਿੱਚ 19 ਅਤੇ 2017 ਵਿੱਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿੱਚ ਗ੍ਰਿ ਫ਼ ਤਾ ਰ ਕੀਤੇ 225 ਵਿਅਕਤੀਆਂ ਵਿੱਚੋਂ 120 ਨੂੰ ਬ ਰੀ ਕਰ ਦਿੱਤਾ ਗਿਆ ਜੋ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਇਹ ਅਕਾਲੀ ਹ ਕੂ ਮ ਤ ਦੌਰਾਨ ਹੀ ਇਸ ਐਕਟ ਦੀ ਅੰ ਨ੍ਹੇ ਵਾ ਹ ਦੁ ਰਵ ਰਤੋਂ ਕੀਤੀ ਗਈ ਸੀ।

Click to comment

Leave a Reply

Your email address will not be published. Required fields are marked *

Most Popular

To Top