Business

ਹੁਣੇ ਹੁਣੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੁੱਧਵਾਰ ਸ਼ਾਮ ਹੋਈ ਕੈਬਨਿਟ ਮੀਟਿੰਗ ‘ਚ ਕੋਰੋਨਾ ਵਾਇਰਸ ਮ-ਹਾ-ਮਾ-ਰੀ ਖਿ-ਲਾ-ਫ ਲ-ੜ੍ਹ-ਨ ਲਈ ਰਾਜ ਦੇ ਹੁਣ ਤੱਕ ਹੋਏ 501.07 ਕਰੋੜ ਰੁਪਏ ਦੇ ਖਰਚੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਨੇ ਕੋਵਿਡ ਵਿ-ਰੁੱ-ਧ ਲ-ੜਾ-ਈ ਵਿੱਚ ਸੂਬਾਈ ਆ-ਫ- ਤ ਪ੍ਰੰਬਧਨ ਫੰਡ ਅਤੇ ਬਜਟ ਸਰੋਤਾਂ ਵਿੱਚੋਂ ਕੁੱਲ 470 ਕਰੋੜ ਦੇ ਫੰਡ ਅਲਾਟ ਕੀਤੇ ਜਿਨ੍ਹਾਂ ਵਿੱਚੋਂ 90.42 ਫੀਸਦੀ ਖਰਚੇ ਜਾ ਚੁੱਕੇ ਹਨ।

ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ 501.07 ਕਰੋੜ ਰੁਪਏ ਵਿਚੋਂ 76.07 ਕਰੋੜ ਰੁਪਏ ਸਿਹਤ ਸੈਕਟਰ ਦੀ ਪ੍ਰਤੀਕ੍ਰਿਆ ਅਤੇ ਖਰੀਦ ਕਮੇਟੀ ਨੇ ਵੱਖ-ਵੱਖ ਉਪਕਰਣਾਂ ਦੀ ਖਰੀਦ ਅਤੇ ਰਾਹਤ ਲਈ ਖਰਚੇ ਹਨ। ਜਦਕਿ 425 ਕਰੋੜ ਰੁਪਏ ਵੱਖ-ਵੱਖ ਵਿਭਾਗਾਂ ਵੱਲੋਂ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਅਤੇ ਬਜਟ ਸਰੋਤਾਂ ਵਿੱਚੋਂ ਮ-ਹਾ-ਮਾ-ਰੀ ਦੇ ਪ੍ਰਬੰਧਨ ਅਤੇ ਕਾਬੂ ਪਾਉਣ ਲਈ ਖਰਚੇ ਗਏ। ਇਹ ਫੰਡ ਕੋਵਿਡ ਦੇ ਪ੍ਰਬੰਧਨ ਅਤੇ ਕੰਟਰੋਲ ਕਰਨ,

ਟੈਸਟਿੰਗ ਵਧਾਉਣ ਲਈ ਆਲ੍ਹਾ ਦਰਜੇ ਦੇ ਉਪਕਰਨ ਖਰੀਦਣ, ਫਰੰਟਲਾਈਨ ਵਰਕਰਾਂ ਲਈ ਸੁਰੱਖਿਆ ਉਪਕਰਨਾਂ ਦਾ ਪ੍ਰਬੰਧ ਕਰਨ ਸਮੇਤ ਸਿਹਤ ਦੇ ਬੁਨੀਆਦੀ ਢਾਂਚੇ ਵਿੱਚ ਵਾਧਾ ਕਰਨ, ਦੇਖਭਾਲ ਦੀ ਲੋੜ ‘ਤੇ ਨਿਰਭਰ ਲੈਵਲ-1, 2 ਅਤੇ 3 ਵਜੋਂ ਮਨੋਨੀਤ ਸਿਹਤ ਸੇਵਾਵਾਂ ਅਤੇ ਬਿਹਤਰ ਪ੍ਰਬੰਧਨ ਕਾਇਮ ਕਰਨ ‘ਤੇ ਖਰਚੇ ਗਏ ਤਾਂ ਕਿ ਉਨ੍ਹਾਂ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

Click to comment

Leave a Reply

Your email address will not be published.

Most Popular

To Top