Business

15 ਮੁੰਡਿਆਂ ਨੇ ਨੌਜਵਾਨ ਨਾਲ ਕੀਤਾ ਕੁਟਾਪਾ, ਮੁੰਡੇ ਨੇ ਕਰਤਾ ਲਾਈਵ ਕਾਂਡ

ਸ਼ੋਸ਼ਲ ਮੀਡੀਆ ਤੇ ਅਕਸਰ ਹੀ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਪਰ ਕਈ ਵਾਰ ਵਾਇਰਲ ਹੋਈ ਵੀਡੀਓ ਕਿਸੇ ਦੇ ਮਨ ਨੂੰ ਬਹੁਤ ਵੱਡੀ ਠੇਸ ਪਹੁੰਚਾ ਦਿੰਦੀ ਹੈ ਅਜਿਹਾ ਹੀ ਕੁਝ ਹੋਇਆ ਹੈ ਤਰਨਤਾਰਨ ਦੇ ਹਲਕਾ ਪੱਟੀ ਦੇ ਰਹਿਣ ਵਾਲੇ ਨੌਜਵਾਨ ਦੇ ਨਾਲ ਜਿਸ ਦੀ ਸੜਕ ਤੇ ਜਾਂਦੇ ਸਮੇਂ ਕੁਝ ਨੌਜਵਾਨਾਂ ਵੱਲੋਂ ਕੁੱ ਟ ਮਾ ਰ ਕੀਤੀ ਗਈ ਅਤੇ ਉਸ ਸਮੇਂ ਕੁੱ ਟ ਮਾ ਰ ਕਰਦੇ ਸਮੇਂ ਵੀਡੀਓ ਬਣਾ ਲਈ ਗਈ, ਅਤੇ ਬਾਅਦ ਵਿਚ ਉਸ ਨੂੰ ਸ਼ੋਸ਼ਲ ਮੀਡੀਆ ਤੇ ਪਾ ਦਿੱਤਾ ਗਿਆ ਜਿਸ ਤੋੰ ਬਾਅਦ

ਉਹ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਗਈ ਜਿਸ ਤੋਂ ਬਾਅਦ ਉਸ ਨੌਜਵਾਨ ਦੇ ਮਨ ਤੇ ਅਜਿਹੀ ਸੱ ਟ ਵੱ ਜੀ ਉਸ ਨੇ ਆਪਣੀ ਜੀਵਨ ਲੀ ਲਾ ਸਮਾ ਪ ਤ ਕਰਨ ਦੀ ਕੋਸ਼ਿਸ਼ ਕੀਤੀ ਬਾਕੀ ਲਈ ਤੁਸੀਂ ਵੀਡੀਓ ਦੇਖੋ ਪੂਰੀ ਦੇਖੋ ਵੀਡੀਓ ਥੱਲੇ ਜਾ ਕੇ ਦੇਖੋ ਮੈਨੂੰ ਸੱਚਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਇਸ ਲਈ ਮੈਂ ਤੁਹਾਨੂੰ ਵੇਖਦਾ ਹਾਂ, ਅਤੇ ਮੇਰੀ ਸਾਈਟ ਤੋਂ ਉਨ੍ਹਾਂ ਨੂੰ ਪੜ੍ਹਦਾ ਹਾਂ | ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬਸਾਈਟ ਤੋਂ ਲਏ ਗਏ ਹਨ

ਕਿਸੇ ਵੀ ਵਿਅਕਤੀ ਨੂੰ ਜੇ ਮਾਰਸ਼ਲ ਦੇ ਇਸ ਦੇ ਕਾਪੀਰਾਈਟ ਮਿਲਦੇ ਹਨ, ਅਸੀਂ ਸਵਾਗਤ ਕਰਦੇ ਹਾਂ ਕਿ ਉਹ ਸਾਡੇ ਨਾਲ ਦਾਅਵਾ ਕਰ ਸਕਦਾ ਸੀ ਜਿਵੇਂ ਹੀ ਸਾਨੂੰ ਜਾਣਕਾਰੀ ਮਿਲਦੀ ਹੈ ਅਸੀਂ ਪ੍ਰਕਾਸ਼ਤ ਪਦਾਰਥਾਂ ਨੂੰ ਵੱਖ ਕਰ ਦੇਵਾਂਗੇ | ਸਾਡੇ ਕੋਲ ਸਿਰਫ ਅਸਲ ਚੀਜ਼ਾਂ ਪੋਸਟ ਕਰਨ ਲਈ ਸਭ ਤੋਂ ਵਧੀਆ ਹੈ, ਅਤੇ ਕਦੇ ਵੀ ਦਿੱਖ ਦੀਆਂ ਖ਼ਬਰਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਨਾ ਕਰੋ

Click to comment

Leave a Reply

Your email address will not be published. Required fields are marked *

Most Popular

To Top