16 ਮਾਰਚ ਨੂੰ ਭਗਵੰਤ ਮਾਨ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ
By
Posted on

‘ਆਪ’ ਦੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਦਾ ਦਿੱਤਾ ਹੈ।

ਉਹ 13 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ।
