News

1984 ਦੇ ਦੋਸ਼ੀ ਸੱਜਣ ਕੁਮਾਰ ਖਿਲਾਫ਼ ਆਈਪੀਸੀ ਦੀਆਂ ਕਈ ਧਾਰਾਵਾਂ ਤਹਿਤ ਦੋਸ਼ਾਂ ਦਾ ਐਲਾਨ

1984 ਸਿੱਖ ਕਤਲੇਆਮ ਵਿੱਚ ਦਿੱਲੀ ਦੀ ਅਦਾਲਤ ਨੇ ਰਾਜ ਨਗਰ, ਦਿੱਲੀ ਵਿੱਚ 2 ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਆਈਪੀਸੀ ਦੀਆਂ ਕਈ ਧਾਰਾਵਾਂ ਤਹਿਤ ਦੰਗੇ, ਕਤਲ, ਡਕੈਤੀ ਆਦਿ ਦੇ ਦੋਸ਼ਾਂ ਦਾ ਐਲਾਨ ਕੀਤਾ ਹੈ।

Supreme Court refuses interim bail on health grounds to Sajjan Kumar in  1984 anti-Sikh riots case
Click to comment

Leave a Reply

Your email address will not be published. Required fields are marked *

Most Popular

To Top