ਪੰਜਾਬ ਦੇ ਜ਼ਿਲਾ ਬਠਿੰਡਾ ਤੋੰ ਡੀਐਚਓ ਦੀ ਇੱਕ ਆਡੀਓ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਸਾਬਕਾ ਸੀਐਮਓ ਸਤੀਸ਼ ਕੁਮਾਰ ਦੇ ਨਾਲ ਫੋਨ ਤੇ ਡੀਐਚਓ ਰਮੇਸ਼ ਮਹੇਸ਼ਵਰੀ ਨਾਲ ਗੱਲ ਕਰ ਰਿਹਾ ਹੈ ਤੇ ਇਸ ਵਾਇਰਲ ਹੋਈ ਆਡੀਓ ਵਿਚ ਇਹ ਦੋਵੇਂ ਦੁਕਾਨਦਾਰਾਂ ਨਾਲ ਅਫਸਰਾਂ ਵੱਲੋਂ ਕੀਤੀਆਂ ਜਾਂਦੀਆਂ ਠੱ ਗੀ ਆਂ ਦੇ ਬਾਰੇ ਗੱਲਾਂ ਕਰ ਰਹੇ ਹਨ, ਇਸ ਵਿਚ ਉਹ ਦੱਸ ਰਿਹਾ ਕਿ ਸੈਂਪਲ ਸਹੀ ਕਰਾਉਣ ਲਈ ਇੱਕ ਦੁਕਾਨਦਾਰ ਬੜੀ ਅਸਾਨੀ ਦੇ ਨਾਲ 200 ਰੁਪਇਆ ਭਰ ਦਿੰਦਾ ਹੈ
ਇਹ ਆਡੀਓ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਦੇ ਐਸ ਐਸ ਪੀ ਨਾਨਕ ਸਿੰਘ ਜੋ ਆਪਣੇ ਵਧੀਆ ਰਿਕਾਰਡ ਲਈ ਜਾਣੇ ਜਾਂਦੇ ਹਨ ਨੇ ਤੁਰੰਤ ਐਕਸ਼ਨ ਲੈਂਦਿਆਂ ਇਸ ਡੀਐਚਓ ਨੂੰ ਸਸਪੈਂਡ ਕਰ ਦਿੱਤਾ ਹੈ, ਤੇ ਉਸ ਖਿਲਾਫ ਭ੍ਰਿ ਸ਼ ਟਾ ਚਾ ਰ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਤੁਰੰਤ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ
ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ
