ਦਿੱਲੀ ਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਲੋਕ ਗਰਮੀ ਤੋਂ ਪਰੇਸ਼ਾਨ ਹੋ ਰਹੇ ਹਨ। ਗਰਮੀ ਤੋਂ ਰਾਹਤ ਪਾਉਣ ਲਈ ਬਾਰਿਸ਼ ਦਾ ਇੰਤਜ਼ਾਰ ਰਹਿੰਦਾ ਹੈ। ਮੌਸਮ ਵਿਭਾਗ ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਇੱਥੇ ਬਾਰਿਸ਼ ਹੋਣ ਦੀ ਪੂਰੀ-ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਤੇ ਵੀਰਵਾਰ ਨੂੰ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਮੰਗਲਵਾਰ ਨੂੰ ਰਾਜਧਾਨੀ ਦਿੱਲੀ ‘ਚ ਤਾਪਮਾਨ 3 ਡਿਗਰੀ ਸੈਲਸੀਅਸ 37.5 ਤਕ ਦਰਜ ਕੀਤਾ ਗਿਆ।
ਸ਼ਹਿਰ ਦੇ ਕਈ ਹਿੱਸਿਆਂ ‘ਚ ਤਾਪਮਾਨ 37 ਤੋਂ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਨਾਲ ਦਿੱਲੀ ਵਾਸੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਾਰਿਸ਼ ਨਾਲ ਉੱਤਰਾਖੰਡ ‘ਚ ਹਾਹਾਕਾਰ -ਲਗਾਤਾਰ ਹੋ ਰਹੀ ਬਾਰਿਸ਼ ਨਾਲ ਕਈ ਸੂਬਿਆਂ ‘ਚ ਹੜ੍ਹ ਆ ਗਈ ਹੈ। ਬਿਹਾਰ ਤੇ ਉੱਤਰਾਖੰਡ ‘ਚ ਹੜ੍ਹ ਨੇ ਹਾ ਹਾ ਕਾ ਰ ਮ ਚਾ ਇ ਆ ਹੋਇਆ ਹੈ। ਉੱਤਰਾਖੰਡ ਦੇ ਚਮੇਲੀ ‘ਚ ਸੋਮਵਾਰ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ।
ਮੌਨਸੂਨੀ ਬਾਰਿਸ਼ ਕਾਰਨ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਭਾਰੀ ਦਬਾਹੀ ਦੇਖਣ ਨੂੰ ਮਿਲ ਰਹੀ ਹੈ। ਗੱਲ ਕਰੀਏ ਬਿਹਾਰ ਦੀ ਤਾਂ ਸੂਬੇ ‘ਚ ਹੁਣ ਤਕ ਹੜ੍ਹ ਨਾਲ 11 ਲੋਕਾਂ ਦੀ ਮੌ ਤ ਹੋ ਗਈ ਹੈ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ
