5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਹੀਂ ਹੋਣਗੇ ਇਮਤਿਹਾਨ
By
Posted on

ਕੋਰੋਨਾ ਦੇ ਕੇਸ ਪੰਜਾਬ ਵਿੱਚ ਵੀ ਲਗਾਤਾਰ ਵਧ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ 5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਕੀਤਾ ਜਾਵੇਗਾ। ਜੀ ਹਾਂ, 5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਇਮਤਿਹਾਨ ਨਹੀਂ ਹੋਣਗੇ।

ਵਿਦਿਆਰਥੀਆਂ ਨੂੰ ਬਿਨ੍ਹਾਂ ਪ੍ਰੀਖਿਆਵਾਂ ਦੇ ਅਗਲੀ ਜਮਾਤ ‘ਚ ਪ੍ਰਮੋਟ ਕੀਤਾ ਜਾਵੇਗਾ। ਪ੍ਰੀ ਬੋਰਡ ਦੇ ਇਮਤਿਹਾਨਾਂ ਦੇ ਅੰਕਾਂ ਦੇ ਅਧਾਰ ‘ਤੇ ਆਉਣਗੇ ਨਤੀਜੇ, 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਬਾਬਤ ਮੰਥਨ ਬਾਅਦ ਫ਼ੈਸਲਾ ਲਿਆ ਜਾਵੇਗਾ।
