News

5 ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਕਮੇਟੀ ਦੀ ਬੈਠਕ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਤੇ ਕਾਂਗਰਸੀ ਨੇਤਾ ਚਰਨਜੀਤ ਚੰਨੀ, ਪਾਰਟੀ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਲਈ ਏ.ਆਈ.ਸੀ.ਸੀ. ਦਫ਼ਤਰ ਪਹੁੰਚੇ।

ਇਸ ਦੇ ਨਾਲ ਹੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਆਗੂ ਰਾਹੁਲ ਗਾਂਧੀ ਅਤੇ ਭੁਪੇਸ਼ ਬਘੇਲ ਦਿੱਲੀ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਏਆਈਸੀਸੀ ਦਫਤਰ ਪਹੁੰਚੇ।

Click to comment

Leave a Reply

Your email address will not be published. Required fields are marked *

Most Popular

To Top