News

6 ਜੂਨ ਦੇ ਘੱਲੂਘਾਰੇ ਦੀ ਬਰਸੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਸੱਦੀ ਅਹਿਮ ਮੀਟਿੰਗ

6 ਜੂਨ ਨੂੰ ਅਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਅਹਿਮ ਮੀਟਿੰਗ ਬੁਲਾਈ ਹੈ। ਸੀਨੀਅਰ ਅਫ਼ਸਰਾਂ ਨਾਲ ਮੁੱਖ ਮੰਤਰੀ ਮੀਟਿੰਗ ਕਰ ਰਹੇ ਹਨ। ਇਸ ਬੈਠਕ ਵਿੱਚ ਡੀਜੀਪੀ ਪੰਜਾਬ ਤੇ ਮੁੱਖ ਸਕੱਤਰ ਵੀ ਸ਼ਾਮਲ ਹਨ।

Bhagwant Mann Meets PM Modi, Demands Rs 50,000 Crore Package To Improve  State's Financial Situation

ਇਹ ਬੈਠਕ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਤੇ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਬੈਠਕ 6 ਜੂਨ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ।

Click to comment

Leave a Reply

Your email address will not be published.

Most Popular

To Top