6 ਵਜੇ ਮੁੱਖ ਮੰਤਰੀ ਚੰਨੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
By
Posted on

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 10 ਦਿਨਾਂ ਦੇ ਅੰਦਰ ਚੌਥੇ ਦਿੱਲੀ ਦੌਰੇ ‘ਤੇ ਹਨ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਵਜੇ ਪੀ. ਐਮ. ਹਾਊਸ ਜਾਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਸ਼ਾਮ 6 ਵਜੇ ਕਾਂਗਰਸ ਹਾਈਕਮਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਸਥਿਤੀ ਸਪਸ਼ਟ ਕਰਨਗੇ।
