Business

ਲਓ ਜੀ! 2022 ‘ਚ ਬਣੂ ਝਾੜੂ ਵਾਲਿਆਂ ਦੀ ਸਰਕਾਰ?ਆਹ MLA ਨੇ ਚੱਕਤੇ ਸਾਰੇ ਪਰਦੇ,ਹੁਣ ਬਾਗੋ ਬਾਗ ਹੋਏ ਲੋਕ

ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਨੇ ਤਿਆਰੀ ਖਿੱਚ ਲਈ ਹੈ, ਪੰਜਾਬ ਦੇ ਲੋਕਾਂ ਦੇ ਸਾਹਮਣੇ ਇੱਕ ਤਰਾਂ ਨਾਲ 2017 ਚ ਚੁਣੀ ਗਓ ਪੰਜਾਬ ਸਰਕਾਰ ਫੇਲ ਸਾਬਿਤ ਹੋਈ ਹੈ ਚੋਣਾਂ ਤੋ ਪਹਿਲਾਂ ਕਾਂਗਰਸ ਵੱਲੋਂ ਕੀਤੇ ਵਾਅਦੇ ਖੋ ਖ ਲੇ ਸਾਬਤ ਹੋਏ ਹਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੋਬਾਇਲ ਫੋਨ, ਘਰ ਘਰ ਰੁਜ਼ਗਾਰ, ਬੇਰੁਜ਼ਗਾਰੀ ਭੱਤਾ, ਪੈਨਸ਼ਨ ਚ ਵਾਧਾ ਇਹ ਸਾਰੇ ਕੀਤੇ ਵਾਅਦਿਆਂ ਚੋੰ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ ਦਿਖਾਈ ਦਿੰਦਾ ਪਿਛਲੇ ਦਿਨੀ ਸਰਕਾਰ ਵੱਲੋਂ ਨੌਕਰੀਆਂ ਦੇ ਜਾਰੀ ਕੀਤੇ ਗਏ ਆਂਕੜਿਆਂ ਤੇ

ਆਮ ਆਦਮੀ ਪਾਰਟੀ ਪੰਜਾਬ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕੈਪਟਨ ਸਰਕਾਰ ਨੂੰ ਘੇਰਿਆ ਹੈ ਤੇ ਉਹਨਾਂ ਵੱਲੋਂ ਜਾਰੀ ਕੀਤੇ ਆਂਕੜਿਆ ਦੀ ਅਸਲ ਸੱਚਾਈ ਲੋਕਾਂ ਸਾਹਮਣੇ ਲੈਕੇ ਆਉਣ ਦੀ ਕੋਸ਼ਿਸ਼ ਕੀਤੀ ਹੈ ਅਮਨ ਅਰੋੜਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਜੋ ਆਂਕੜੇ ਜਾਰੀ ਕੀਤੇ ਗਏ ਹਨ ਉਹ ਬਿਲਕੁਲ ਗ ਲ ਤ ਹਨ

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top