Business

ਪਟਿਆਲਾ ਚ ਲੋਕਾਂ ਦੀ ਸ਼ਰਮਨਾਕ ਹਰਕ ਤ, ਰੈਸਟੋਰੈਂਟ ‘ਚ ਸ਼ਰੇਆਮ ਚੱਲ ਰਿਹਾ ਸੀ ਆਹ ਕੰਮ

ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇ ਰਸ ਵਰ ਗੀ ਭਿ ਆ ਨ ਕ ਬਿ ਮਾ ਰੀ ਨੂੰ ਰੋਕਣ ਲਈ ਸ ਖ ਤ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਦੇ ਵਿੱਚ ਨਾ ਤਾਂ ਕੋਈ ਭਾਰੀ ਇਕੱਠ ਕੀਤਾ ਜਾ ਸਕਦਾ ਹੈ ਨਾ ਹੀ ਭਾਰੀ ਇਕੱਠ ਵਾਲਾ ਕੋਈ ਸਮਾਗਮ ਕਰਵਾਇਆ ਜਾ ਸਕਦਾ ਹੈ ਪਰ ਫਿਰ ਵੀ ਕੁਝ ਲੋਕ ਅਜਿਹੇ ਹਨ ਜੋ ਸਰਕਾਰ ਦੀਆਂ ਇਨ੍ਹਾਂ ਹ ਦਾ ਇ ਤਾਂ ਤੋਂ ਬੇ ਖੌ ਫ ਹੋ ਕੇ ਕੁੱਕੜਾਂ ਦੀ ਲ ੜਾ ਈ ਤੱਕ ਕਰਾ ਰਹੇ ਸਨ। ਦਰਅਸਲ ਪਟਿਆਲਾ ਸ਼ਹਿਰ ਤੋਂ ਬਾਹਰਲੇ ਇਲਾਕੇ ਵਿੱਚ

ਸਥਿਤ ਜੰਗਲ ਲੋਜ ਨਾਮਕ ਇਕ ਰੈਸਟੋਰੈਂਟ ‘ਚ ਬੀਤੇ ਦਿਨ ਕੁੱਕੜਾਂ ਦੀ ਘੋਲ ਲਈ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਦੋ ਤਰ੍ਹਾਂ ਦੇ ਵਿਦੇਸ਼ੀ ਸ਼ਾਮਿਲ ਹੋਏ। ਮੌਕੇ ‘ਤੇ ਮੌਜੂਦ ਲੋਕਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਵੀ ਹੋਈ ਜਿਸ ਵਿੱਚ ਵੱਡੀ ਗਿਣਤੀ ਲੋਕ ਅਤੇ ਕੁੱਕੜ ਵੀ ਦਿਖਾਈ ਦਿੱਤੇ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਮੌਕੇ ਤੇ ਤਾਂ ਪੁੱਜੀ ਪਰ ਉਦੋਂ ਤੱਕ ਮੈਦਾਨ ਖਾਲੀ ਹੋ ਚੁੱਕਾ ਸੀ ਅਤੇ ਉੱਥੇ ਸਿਰਫ਼ ਬਚਿਆ ਹੋਇਆ ਸੀ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top