Business

ਕਰੋਨਾ ਦੀ ਆਈ ਪੰਜਾਬ ਚ ਹਨੇਰੀ ਮਿਲੇ 665 ਨਵੇਂ ਪੌਜ਼ਟਿਵ ਹੋਈਆਂ ਏਨੀਆਂ ਮੌ ਤਾਂ

ਪੰਜਾਬ ਚ ਕੋਰੋਨਾਵਾਇਰਸ ਦਾ ਕ ਹਿ ਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 665 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16119 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 16 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 386 ਹੋ ਗਈ ਹੈ। ਸ਼ੁਕਰਵਾਰ ਨੂੰ 665 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਲੁਧਿਆਣਾ ਤੋਂ 248 ਅਤੇ ਪਟਿਆਲਾ ਤੋਂ 136 ਸਾਹਮਣੇ ਆਏ ਹਨ।

ਅੱਜ ਕੁੱਲ੍ਹ 225 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਅੰਮ੍ਰਿਤਸਰ ਤੋਂ 3, ਬਰਨਾਲਾ ਅਤੇ ਪਟਿਆਲਾ ਤੋਂ ਦੋ-ਦੋ, ਲੁਧਿਆਣਾ ਤੋਂ 6 ਅਤੇ ਜਲੰਧਰ ‘ਤੇ ਕਪੂਰਥਲਾ ਤੋਂ ਇੱਕ ਇੱਕ ਦੀ ਮੌ ਤ ਹੋਈ ਹੈ। ਸੂਬੇ ‘ਚ ਕੁੱਲ 582573 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 16119 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 10734 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 4999 ਲੋਕ ਐਕਟਿਵ ਮਰੀਜ਼ ਹਨ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top