Business

ਭਾਜਪਾ ਦਾ ਵੱਡਾ ਬਿਆਨ, BJP ਪੰਜਾਬ ਅਕਾਲੀਆਂ ਨਾਲ ਰਲ ਕੇ ਨਹੀਂ ਲੜੇਗੀ 2022 ਦੀਆਂ ਚੋਣਾਂ?

ਪੰਜਾਬ ਇੱਕ ਪਾਸੇ ਤਾਂ ਕਰੋਨਾ ਦੀ ਮਾਰ ਝੱਲ ਰਿਹਾ ਹੈ ਹਰ ਰੋਜ ਕੇਸ ਵਧਦੇ ਹੀ ਜਾ ਰਹੇ ਨੇਂ ,ਦੂਜੇ ਪਾਸੇ ਵਿੱਚ ਪੰਜਾਬ ਵਿਚ 2022 ਨੂੰ ਲੇ ਕਿ ਸਿਆਸੀ ਗਤੀਵਿਧੀਆਂ ਵੀ ਜੋਰਾਂ ਉੱਪਰ ਨੇਂ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਦੇ ਐਮ ਐੱਲ ਏ ਨਵਜੋਤ ਸਿੱਧੂ ਦੀ ਧਰਮਪਤਨੀ ਦਾ ਟਵੀਟ ਸਾਹਮਣੇ ਆਇਆ ਸੀ ਜਿਸ ਵਿੱਚ ਉਹਨਾਂ ਨੇਂ ਬੀਜੇਪੀ ਦੀ ਤਾਰੀਫ ਕੀਤੀ ਸੀ ਤੇ ਕਿਹਾ ਸੀ ਕਿ ਅਸੀ ਬੀਜੇਪੀ ਸਿਰਫ ਅਕਾਲੀ ਦਲ ਕਰਕੇ ਛੱਡੀ ਸੀ , ਹੁਣ ਬੀਜੇਪੀ ਦੇ ਸਾਬਕਾ ਮੰਤਰੀ ਮਾਸਟਰ ਮਦਨ ਮੋਹਨ ਨੇਂ ਵੀ ਪੱਤਰਕਾਰ ਨਾਲ ਗੱਲ ਕਰਦਿਆਂ ਕਿਹਾ ਕਿ

ਬੀਜੇਪੀ ਵਿੱਚ ਸਿੱਧੂ ਦਾ ਸਵਾਗਤ ਹੈ ਬਾਕੀ ਵੀਡੀਓ ਤੁਸੀਂ ਵੇਖ ਸਕਦੇ ਹੋ ਤੁਹਾਡਾ ਸਾਡੇ ਪੇਜ਼ ਤੇ ਆਉਣ ਲਈ ਬਹੁਤ ਬਹੁਤ ਧੰਨਬਾਦ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਤੁਹਾਡੇ ਤੋਂ ਲੇ ਕਿ ਆਉਂਣੇ ਹਾਂ, ਸਾਡੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਅਸੀ ਹਮੇਸ਼ਾ ਸਹੀ ਖਬਰ ਤੁਹਾਨੂੰ ਦਿਖਾਈਏ , ਤੁਸੀਂ ਸਾਡੀ ਖਬਰ ਵਾਸਤੇ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ,

ਨਾਲ ਹੀ ਤੁਸੀਂ ਸਾਡੀ ਖ਼ਬਰ ਨੂੰ ਅੱਗੇ ਵੀ ਸਾਂਝੀ ਕਰ ਸਕਦੇ ਹੋ ਤਾਂ ਜੋ ਸਹੀ ਖਬਰ ਹਰ ਇੱਕ ਤੱਕ ਪੁਹੰਚ ਸਕੇ,ਹੋਰ ਤਾਜ਼ੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ਼ ਪੰਜਾਬੀ ਖਬਰ ਨੂੰ ਲਾਇਕ ਤੇ ਫੋੱਲੋ ਕਰ ਸਕਦੇ ਹੋ ! ਇਹ ਖਬਰ ਸਾਨੂੰ ਸੋਸ਼ਲ ਮੀਡੀਆ ਤੋਂ ਮਿਲੀ ਹੈ ਇਸ ਲਈ ਇਸ ਖਬਰ ਦੀ ਵੀਡੀਓ ਵੀ ਤੁਸੀਂ ਹੇਠਾਂ ਜਾ ਕਿ ਵੇਖ ਸਕਦੇ ਹੋ

Click to comment

Leave a Reply

Your email address will not be published. Required fields are marked *

Most Popular

To Top