Big Breaking: ਭਾਜਪਾ ‘ਚ ਸ਼ਾਮਲ ਹੋ ਸਕਦੇ ਨੇ ਕੈਪਟਨ ਅਮਰਿੰਦਰ ਸਿੰਘ!

 Big Breaking: ਭਾਜਪਾ ‘ਚ ਸ਼ਾਮਲ ਹੋ ਸਕਦੇ ਨੇ ਕੈਪਟਨ ਅਮਰਿੰਦਰ ਸਿੰਘ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ।

PM Modi speaks to Capt Amarinder Singh to enquire about his health

ਜਾਣਕਾਰੀ ਮਿਲੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਭਾਜਪਾ ਦਾ ਪੱਲਾ ਫੜਨ ਜਾ ਰਹੇ ਹਨ। ਉਹਨਾਂ ਦੀ ਪਾਰਟੀ ਦਾ ਅਧਿਕਾਰਤ ਤੌਰ ਤੇ 19 ਸਤੰਬਰ ਨੂੰ ਭਾਜਪਾ ਵਿੱਚ ਰਲੇਵਾਂ ਹੋ ਜਾਵੇਗਾ।

Leave a Reply

Your email address will not be published.