BIG BREAKING: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਾਬਰੀ ਮਸਜਿਦ ਦੇ ਸਾਰੇ ਮੁਲਜ਼ਿਮਾਂ ਨੂੰ ਕੀਤਾ ਬਰੀ
By
Posted on

ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਵਿਚ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਰੇ 32 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਠੋਸ ਸਬੂਤ ਨਹੀਂ ਹਨ। ਜੱਜ ਨੇ ਇਹ ਵੀ ਕਿਹਾ ਕਿ ਮਸਜਿਦ ਢਾਹੁਣ ਦੀ ਯੋਜਨਾ ਵੀ ਨਹੀਂ ਸੀ।
