Breaking News: ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਪਟਿਆਲਾ ਅਦਾਲਤ ‘ਚ ਕੀਤਾ ਸਰੰਡਰ
By
Posted on

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪਟਿਆਲਾ ਅਦਾਲਤ ‘ਚ ਸਰੰਡਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
