CM ਚੰਨੀ ਦੇ ਭਰਾ ਡਾ. ਮਨੋਹਰ ਨੇ ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ
By
Posted on

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ ਮਨੋਹਰ ਨੇ ਕੀਤੀ ਕਾਂਗਰਸ ਖ਼ਿਲਾਫ਼ ਬਗ਼ਾਵਤ ਰਿਜ਼ਰਵ ਹਲਕਾ ਬੱਸੀ ਪਠਾਣਾਂ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ।
