CM ਭਗਵੰਤ ਮਾਨ ਵਿਧਾਇਕਾਂ ਨਾਲ ਅੱਜ ਮੁਲਾਕਾਤ ਕਰਨਗੇ, ਵੱਖ-ਵੱਖ ਮੁੱਦਿਆਂ ‘ਤੇ ਹੋਵੇਗੀ ਚਰਚਾ
By
Posted on

ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਤੇ ਚਰਚਾ ਹੋਵੇਗੀ।
ਇਹ ਬੈਠਕ ਸਵੇਰੇ 11 ਵਜੇ 35 ਸੈਕਟਰ ਦੇ ਨਗਰ ਨਿਗਮ ਭਵਨ ਵਿੱਚ ਹੋਵੇਗੀ।
