PM ਮੋਦੀ ਅੱਜ ਆਉਣਗੇ ਪੰਜਾਬ, ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਨਾਲ ਕਰਨੇ ਮੁਲਾਕਾਤ  

 PM ਮੋਦੀ ਅੱਜ ਆਉਣਗੇ ਪੰਜਾਬ, ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਨਾਲ ਕਰਨੇ ਮੁਲਾਕਾਤ  

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਯਾਨੀ ਕਿ ਸ਼ਨੀਵਾਰ ਨੂੰ ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੂਬੇ ਭਰ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਆਗੂਆਂ ਦੇ ਧਰਨੇ ਦੇ ਮੱਦੇਨਜ਼ਰ ਡੇਰਾ ਬਿਆਸ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵਾਧੂ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

Baba Gurinder Singh Dhillon Family, Photos, Cars, Net Worth, Wife, Daughter  Latest News & Updates

ਡੇਰਾ ਬਿਆਸ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੀ ਸੁਰੱਖਿਆ ਲਈ ਅਗਾਊਂ ਦਸਤਾ ਪਹਿਲਾਂ ਹੀ ਜਲੰਧਰ ਪਹੁੰਚ ਚੁੱਕਾ ਹੈ। ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਠਹਿਰਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

 

Leave a Reply

Your email address will not be published.