News

SC ਦਾ ਬਿਆਨ, ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ, ਸੜਕਾਂ ਜਾਮ ਕਰਨ ਦਾ ਨਹੀਂ

ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਪਾਈ ਗਈ ਪਟੀਸ਼ਨ ਵਿੱਚ ਸੁਪਰੀਮ ਕੋਰਟ ਦਾ ਬਿਆਨ ਸਾਹਮਣੇ ਆਇਆ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਧਰਨੇ ਕਾਰਨ ਰਾਹ ਬੰਦ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਆ ਰਹੀ ਹੈ। ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ।

ਅਦਾਲਤ ਨੇ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਤੇ ਆਪਣਾ ਜਵਾਬ ਦਾਇਰ ਕਰਨ। ਹੁਣ ਇਸ ਮਾਮਲੇ ਦੀ ਸੁਣਵਾਈ 7 ਦਸੰਬਰ ਨੂੰ ਕੀਤੀ ਜਾਵੇਗੀ।

Click to comment

Leave a Reply

Your email address will not be published. Required fields are marked *

Most Popular

To Top