Tags :AAP LEGISLATURE

ਖ਼ਬਰਾਂ

 ‘ਆਪ’ ਵਿਧਾਇਕਾ ਨੂੰ ਥੱਪੜ ਮਾਰਨ ਦੇ ਮਾਮਲਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਘਰੇਲੂ ਹਿੰਸਾ ਦਾ ਸ਼ਿਕਾਰ ਹੋਈ। ਇਸ ਮਾਮਲੇ ‘ਚ ਹੁਣ ਮਹਿਲਾ ਆਯੋਗ ਕਮਿਸ਼ਨਰ ਮਨੀਸ਼ਾ ਗੁਲਾਟੀ ਨੇ ਡੂੰਘਾਈ ਨਾਲ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਨੀਸ਼ਾ ਗੁਲਾਟੀ ਨੇ ਵਿਧਾਇਕਾ ਬਲਜਿੰਦਰ ਕੌਰ ਅਤੇ ਉਸਦੇ ਪਤੀ ਨੂੰ ਦਫ਼ਤਰ ਬੁਲਾਇਆ ਹੈ ਤਾਂ ਜੋ ਉਹ […]Read More