Tags :Agriculture Department

ਖ਼ਬਰਾਂ

ਖੇਤੀਬਾੜੀ ਵਿਭਾਗ ਦੀਆਂ 359 ਤਕਨੀਕੀ ਅਸਾਮੀਆਂ ’ਤੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 359 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਕੈਬਨਿਟ ਨੇ ਸਿਵਲ ਜੱਜ ਦੀਆਂ 80 ਅਸਾਮੀਆਂ ਪੰਜਾਬ ਸਿਵਲ ਸਰਵਿਸ ਕਮਿਸ਼ਨ, ਪਟਿਆਲਾ ਦੇ ਦਾਇਰੇ […]Read More