ਅੰਮ੍ਰਿਤਸਰ ਵਿਖੇ ਇੱਕ ਨਸ਼ੇੜੀ ਆਟੋ ਡਰਾਈਵਰ ਦੀ ਸੜਕ ਤੇ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਸ ਨੇ ਆਤੰਕ ਮਚਾਇਆ ਹੋਇਆ ਅਤੇ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ ਵੀ ਮਾਰੀ। ਇੱਕ ਆਟੋ ਡਰਾਈਵਰ ਬਜ਼ੁਰਗ ਜੋੜੇ ਨਾਲ ਲਾਰੈਂਸ ਚੌਕ ਵਿੱਚ ਬਦਤਮੀਜ਼ੀ ਕਰ ਰਿਹਾ ਸੀ ਅਤੇ ਉਹਨਾਂ ਨੂੰ ਧੱਕੇ ਨਾਲ ਕਹਿ ਰਿਹਾ […]Read More
Tags :Amritsar
ਅੰਮ੍ਰਿਤਸਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਦੌਰਾਨ ਲੁਧਿਆਣੇ ਤੋਂ ਆਏ ਇੱਕ ਬਜ਼ੁਰਗ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਸ ਨੇ ਕਿਹਾ ਕਿ, ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ‘ਆਪ’ ਦੇ ਅਫ਼ਸਰ ਰਿਸ਼ਵਤ ਲੈਂਦੇ ਹਨ, ਕੋਈ ਸੁਣਵਾਈ ਨਹੀਂ ਹੁੰਦੀ, ਮੇਰੇ ਕੋਲ ਸਬੂਤ ਹਨ, ਵੀਡੀਓ ਵੀ ਹੈ। ਜਦੋਂ ਉੱਥੇ ਮੌਜੂਦ ਅਧਿਕਾਰੀਆਂ ਨੇ ਉਸ ਨੂੰ ਰੋਕਣ ਜਾਂ ਬਿਠਾਉਣ […]Read More
ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਦੌਰਾਨ ਉਹ ਅੱਜ ਖੋਲ੍ਹੇ ਜਾ ਰਹੇ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨ ਜਾ ਰਹੇ ਹਨ। ਦੱਸ ਦਈਏ ਕਿ ਆਪ ਨੇ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਸੀ। ਗਾਰੰਟੀ ਨੂੰ ਪੂਰਾ ਕਰਦੇ ਹੋਏ, […]Read More
ਅੰਮ੍ਰਿਤਸਰ ਦੇ ਬਾਬਾ ਸਾਹਿਬ ਚੌਂਕ ਤੋਂ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮਨਿਆਰੀ ਦੀ ਦੁਕਾਨ ਨੂੰ ਅੱਜ ਤੜਕੇ ਸਵੇਰੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਦੁਕਾਨਦਾਰਾਂ ਵੱਲੋਂ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਕਾਰਨ ਪੂਰੀ ਇਮਾਰਤ ਵੀ ਨੁਕਸਾਨੀ ਗਈ ਪਰ ਚੰਗੀ ਗੱਲ ਇਹ ਰਹੀ […]Read More
ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਤੇ ਦੋਰਾਹਾ ਵਿਖੇ ਨਾਕੇ ਦੌਰਾਨ ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅਰਟਿਕਾ ਕਾਰ ਚੋਂ 1 ਕੁਇੰਟਲ 66 ਕਿਲੋ ਚਾਂਦੀ ਬਰਾਮਦ ਕੀਤੀ ਗਈ ਹੈ ਜਿਸ ਦੀ ਕੀਮਤ ਕਰੀਬ ਸਵਾ ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਾਰ ਦੀ ਡਿੱਗੀ ਵਿੱਚ ਸਪੈਸ਼ਲ ਥਾਂ ਬਣਾ ਕੇ ਚਾਂਦੀ ਲੁਕਾ ਕੇ ਰੱਖੀ ਗਈ ਸੀ ਜਿਸ ਕਰਕੇ ਉੱਤਰ […]Read More
ਅੰਮ੍ਰਿਤਸਰ ਤੇ ਕਸਟਮ ਵਿਭਾਗ ਦੀ ਟੀਮ ਦੇ ਹੱਥ ਇੱਕ ਵੱਡੀ ਕਾਮਯਾਬੀ ਲੱਗੀ ਹੈ। ਕਸਟਮ ਵਿਭਾਗ ਨੇ ਆਸਟ੍ਰੇਲੀਆ ਤੋਂ ਆਏ ਇੱਕ ਨਾਗਰਿਕ ਕੋਲੋਂ 33 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਯਾਤਰੀ ਗਹਿਣਿਆਂ ਦੇ ਰੂਪ ਵਿੱਚ ਸੋਨੇ ਨੂੰ ਲੁਕੋ ਕੇ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਵਿਭਾਗ ਨੂੰ ਚਮਕਾ ਦੇਣ ਵਿੱਚ ਅਸਫ਼ਲ ਰਿਹਾ। […]Read More
ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਪੰਜਾਬ ਪਹੁੰਚ ਗਈ ਹੈ। ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਨੂੰ ਪੰਜਾਬ ਵਿਚ ਸ਼ੁਰੂ ਕਰਨ ਤੋਂ ਪਹਿਲਾਂ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਹਨ। ਇਸ ਤੋਂ ਬਾਅਦ ਉਹ ਸ੍ਰੀ ਫਤਹਿਗੜ੍ਹ […]Read More
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ਤੇ ਵੀਰਵਾਰ ਦੇਰ ਰਾਤ ਨੂੰ ਕਾਫ਼ੀ ਹੰਗਾਮਾ ਦੇਖਣ ਨੂੰ ਮਿਲਿਆ। ਅਮਰੀਕਾ ਜਾਣ ਵਾਲੇ ਯਾਤਰੀ ਪਿਛਲੇ 24 ਘੰਟਿਆਂ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੇ ਫਸੇ ਹੋਏ ਹਨ। ਪਰ ਨਾ ਤਾਂ ਉਹਨਾਂ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਉਹਨਾਂ ਨੂੰ ਉਡਾਣ ਦੀ ਸਹੀ ਜਾਣਕਾਰੀ ਦਿੱਤੀ ਜਾ […]Read More
ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਪਿਓ-ਪੁੱਤ ਵੱਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਇਹ ਵਾਰਦਾਤ ਮੰਗਲਵਾਰ ਦੀ ਰਾਤ 11.30 ਦੇ ਕਰੀਬ ਥਾਣਾ ਗੇਟ ਹਕੀਮਾ ਦੇ ਅਮਨ ਐਵੀਨਿਊ ਵਿਖੇ ਵਾਪਰੀ। […]Read More
ਸ੍ਰੀ ਦਰਬਾਰ ਸਾਹਿਬ ਤੋਂ ਇੱਕ ਬਹੁਤ ਹੀ ਮਾੜੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸ਼ਰਾਬ ਦੀ ਬੋਤਲ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਾਖਲ ਹੋਏ ਇੱਕ ਵਿਅਕਤੀ ਨੂੰ ਦਰਬਾਰ ਸਾਹਿਬ ਦੇ ਸੁਰੱਖਿਆ ਗਾਰਡਾਂ ਨੇ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਕਾਨਪੁਰ ਦਾ ਰਹਿਣ ਵਾਲਾ ਹੈ।Read More
Recent Comments