Tags :Arrest

ਪੰਜਾਬ

ਪੁਲਿਸ ਮੁਲਾਜ਼ਮਾਂ ਤੋਂ ਪਿਸਤੌਲ ਖੋਹ ਕੇ ਭੱਜਣ

ਬਠਿੰਡਾ ਪੁਲਿਸ ਮੁਲਾਜ਼ਮਾਂ ਤੋਂ ਪਿਸਤੌਲ ਖੋਹ ਕੇ ਭੱਜਣ ਵਾਲੇ 5 ਵਿਅਕਤੀਆਂ ਨੂੰ ਮਾਨਸਾ ਪੁਲਿਸ ਨੇ ਪਿਸਤੌਲ ਅਤੇ 9 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਬਠਿੰਡਾ ਪੁਲਿਸ ਮੁਲਾਜ਼ਮਾਂ ਤੋਂ ਪਿਸਤੌਲ ਖੋਹ ਕੇ ਭੱਜਣ ਵਾਲੇ ਵਿਅਕਤੀਆਂ ਨੂੰ ਮਾਨਸਾ ਪੁਲਿਸ ਨੇ ਦੋ ਔਰਤਾਂ ਸਮੇਤ 5 ਵਿਅਕਤੀਆਂ ਨੂੰ ਪਿਸਤੌਲ, 9 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। […]Read More

ਦੇਸ਼

ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਗਿਰੋਹ ਦੇ

ਗੁਰਦਾਸਪੁਰ ਪੁਲਿਸ ਦੇ ਸੀਆਈਏ ਸਟਾਫ ਦੇ ਇੰਚਾਰਜ ਕਪਿਲ ਕੌਸ਼ਿਲ ਦੀ ਟੀਮ ਅਤੇ ਗੁਰਦਾਸਪੁਰ ਬੀਐਸਐਫ ਦੀ ਟੀਮ ਨੂੰ ਉਸੇ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਗੁਪਤ ਸੂਚਨਾ ਦੇ ਆਧਾਰ ਤੇ ਪਾਕਿਸਤਾਨ ਗਿਰੋਹ ਦੇ ਇੱਕ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਤਸਕਰ ਗਿਰੋਹ ਦੇ ਇੱਕ ਮੈਂਬਰ ਨੂੰ 5 ਲੱਖ 54 ਹਜ਼ਾਰ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ। […]Read More

ਪੰਜਾਬ

ਪੁਲਿਸ ਨੇ ਦੋ ਮਾਮਲਿਆਂ ‘ਚ 65 ਗ੍ਰਾਮ

ਫਿਰੋਜ਼ਪੁਰ ਅਤੇ ਤਲਵੰਡੀ ਭਾਈ ਦੀ ਪੁਲਿਸ ਨੇ ਦੋ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮਾਂ ਦੇ ਕਬਜ਼ੇ ਚੋਂ 65 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਮੁਲਜ਼ਮਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਸਿਟੀ ਫਿਰੋਜ਼ਪੁਰ ਦੀ ਸਬ-ਇੰਸਪੈਕਟਰ ਨੇ ਜਾਣਕਾਰੀ ਦਿੱਤੀ ਕਿ ਗਸ਼ਤ ਅਤੇ ਚੈਕਿੰਗ ਦੌਰਾਨ ਜਦੋਂ […]Read More

ਪੰਜਾਬ

ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 40 ਕਰੋੜ

ਲੁਧਿਆਣਾ ਵਿੱਚ ਐੱਸਟੀਐੱਫ ਦੀ ਪੁਲਿਸ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ‘ਚ ਕੀਮਤ 40 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਿਨ੍ਹਾਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਅਨਮੋਲ ਸਿੰਘ ਅਤੇ ਹੀਰਾ ਸਿੰਘ ਉਰਫ਼ ਰਾਜਵੀਰ ਸਿੰਘ ਦੇ ਤੌਰ […]Read More

ਪੰਜਾਬ

ਗੈਂਗਸਟਰ ਵਪਾਰੀ ਨੂੰ ਵਾਰ-ਵਾਰ ਫੋਨ ਕਰਕੇ ਧਮਕੀਆਂ

ਗੈਂਗਸਟਰ ਪੈਸਿਆਂ ਖਾਤਰ ਲੋਕਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਰਹਿੰਦੇ ਹਨ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਨੂੰ ਸਖ਼ਤ ਕਦਮ ਚੁੱਕਣੇ ਪੈਂਦੇ ਹਨ। ਇਸੇ ਤਹਿਤ ਅੰਮ੍ਰਿਤਸਰ ਵਿੱਚ ਹੋਏ ਪੁਲਿਸ-ਗੈਂਗਸਟਰ ਐਨਕਾਊਂਟਰ ਦੇ ਮਾਮਲੇ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਅਮਨ ਉਰਫ਼ ਰਾਜ ਕੁਮਾਰ ਵਾਸੀ ਕਿਰਨ ਕਲੋਨੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ […]Read More

ਪੰਜਾਬ

ਡੇਰਾ ਪ੍ਰੇਮੀ ਮਾਮਲੇ ’ਚ ਸ਼ੂਟਰਾਂ ਨੂੰ ਪਨਾਹ

ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਕਤਲ ਮਾਮਲੇ ‘ਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਨੇ ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲੇ 3 ਸ਼ੂਟਰਾਂ ਨੂੰ ਬਾਜਾਖਾਨਾ ਤੋਂ ਅਗਲੇ ਪੜਾਅ ਤੱਕ ਲਿਜਾਣ ਅਤੇ ਉਨ੍ਹਾਂ ਨੂੰ ਪਨਾਹ ਦੇਣ ਦਾ ਕੰਮ ਕੀਤਾ ਸੀ। ਅੱਜ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ […]Read More

ਖ਼ਬਰਾਂ

NIA ਨੇ ਫਰਾਰ ਹਰਪ੍ਰੀਤ ਸਿੰਘ ਨੂੰ ਕੀਤਾ

ਐਨਆਈਏ ਨੇ ਫ਼ਰਾਰ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ ਸੀ ਅਤੇ ਉਥੋਂ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਅਜਨਾਲਾ ਤੋਂ ਥੋੜੀ ਦੂਰ ਸਥਿਤ ਪਿੰਡ ਮਿਆਦੀਆਂ ਕਲਾਂ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਕਈ ਮਾਮਲਿਆਂ ਵਿਚ ਲੋੜੀਂਦੇ ਹਰਪ੍ਰੀਤ ਸਿੰਘ ਹੈਪੀ […]Read More

ਪੰਜਾਬ

ਪੈਟਰੋਲ ਪੰਪ ਨੂੰ ਲੁੱਟਣ ਵਾਲੇ 2 ਵਿਅਕਤੀਆਂ

ਤਰਨਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਪੈਟਰੋਲ ਪੰਪ ’ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ ਇਹਨਾਂ ਲੁਟੇਰਿਆਂ ਵੱਲੋਂ ਕਰੀਬ 9 ਪੈਟਰੋਲ ਪੰਪਾਂ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਵਾਰਦਾਤਾਂ ਲਈ […]Read More

ਖ਼ਬਰਾਂ

ਡੇਰਾ ਪ੍ਰੇਮੀ ਮਾਮਲੇ ‘ਚ ਫਰੀਦਕੋਟ ਪੁਲਿਸ ਨੇ

ਡੇਰਾ ਪ੍ਰੇਮੀ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੇ ਜੈਤੋ ਵਾਸੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮਾਂ ਦੀ ਪਛਾਣ ਵਿੱਕੀ ਚੌਹਾਨ ਅਤੇ ਸਵਰਨ ਸਿੰਘ ਵਾਸੀ ਜੈਤੋ ਵਾਸੀ ਹੋਈ ਹੈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਦੋਹਾਂ ਨੇ ਵਾਰਦਾਤ ਤੋਂ ਪਹਿਲਾਂ ਹਮਲਾਵਰਾਂ ਦੇ ਠਹਿਰਨ ਅਤੇ ਖਾਣ ਪੀਣ ਦਾ ਇੰਤਜ਼ਾਮ ਕੀਤਾ ਸੀ। ਪੁਲਿਸ […]Read More

ਪੰਜਾਬ

ਪੰਜਾਬ ਪੁਲਿਸ ਨੇ ਡੇਰਾ ਪ੍ਰੇਮੀ ਮਾਮਲੇ ਵਿੱਚ

ਪੁਲਿਸ ਨੇ 10 ਨਵੰਬਰ ਨੂੰ ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋ ਹੋਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਸ਼ੂਟਰਾਂ ਨੂੰ ਜਲੰਧਰ, ਹੁਸ਼ਿਆਰਪੁਰ ਅਤੇ ਫਰੀਦਕੋਟ ਪੁਲਿਸ ਨੇ ਸਾਂਝੇ ਆਪਰੇਸ਼ਨ ਵਿੱਚ ਹੁਸ਼ਿਅਰਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਡੇਰਾ ਪ੍ਰੇਮੀ ਸੰਦੀਪ ਤੇ ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਮਨਪ੍ਰੀਤ ਉਰਫ ਮਨੀ ਅਤੇ ਭੁਪਿੰਦਰ ਉਰਫ […]Read More