Tags :Bhagwant Mann

ਖ਼ਬਰਾਂ

ਪੁਲਿਸ ਦੀ ਗੰਨ ਕਲਚਰ ਖਿਲਾਫ਼ ਸਖ਼ਤਾਈ, ਹੁਣ

ਗੰਨ ਕਲਚਰ ਖਿਲਾਫ਼ ਮੁਹਿੰਮ ਤਹਿਤ ਸੂਬੇ ਵਿੱਚ ਅਸਲਾ ਲਾਇਸੈਂਸ ਧਾਰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੀ ਸਖ਼ਤੀ ਦੇ ਚਲਦੇ ਲੋਕਾਂ ਤੇ ਧੜਾ-ਧੜ ਪਰਚੇ ਕੀਤੇ ਜਾ ਰਹੇ ਹਨ ਅਤੇ ਉਹਨਾਂ ਦੇ ਲਾਇਸੈਂਸ ਵੀ ਰੱਦ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਦੱਸਿਆ ਕਿ ਐਸਐਸਪੀ ਫਿਰੋਜ਼ਪੁਰ […]Read More

ਖ਼ਬਰਾਂ

CM ਮਾਨ ਦਾ ਵੱਡਾ ਐਲਾਨ, ਰੇਲ ਹਾਦਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੇਲ ਹਾਦਸੇ ਵਿੱਚ ਮਾਰੇ ਗਏ ਤਿੰਨ ਬੱਚਿਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਐਸਡੀਐਮ ਸ੍ਰੀ ਆਨੰਦਪੁਰ ਸਾਹਿਬ ਨੇ ਦਿੱਤੀ ਹੈ। ਦੱਸ ਦਈਏ ਕਿ ਇੱਕ ਦਰਦਨਾਕ ਰੇਲ ਹਾਦਸੇ ਵਿੱਚ ਗਰੀਬ ਪਰਿਵਾਰਾਂ ਦੇ ਤਿੰਨ ਘਰਾਂ ਦੇ ਬੱਚੇ ਮਾਰੇ ਗਏ। ਅੱਜ ਇਹਨਾਂ […]Read More

ਪੰਜਾਬ

ਸੋਸ਼ਲ ਮੀਡੀਆ ’ਤੇ ਗੰਨ ਕਲਚਰ ਵਾਲੀਆਂ ਤਸਵੀਰਾਂ

ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਗੰਨ ਕਲਚਰ ਖ਼ਤਮ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਸਨ। ਇਹਨਾਂ ਹਦਾਇਤਾਂ ਮੁਤਾਬਕ ਜੇ ਕੋਈ ਸੋਸ਼ਲ ਮੀਡੀਆ ਤੇ ਹਥਿਆਰਾਂ ਸਮੇਤ ਫੋਟੋ ਜਾਂ ਵੀਡੀਓ ਪਾਉਂਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਹੋਵੇਗੀ। ਹਦਾਇਤਾਂ ਜਾਰੀ ਹੋਣ ਤੋਂ ਬਾਅਦ ਵੀ ਲੋਕ ਨਹੀਂ ਟਲੇ, ਮਜ਼ਬੂਰਨ ਪ੍ਰਸ਼ਾਸਨ ਨੂੰ ਕਈ ਲੋਕਾਂ ਤੇ ਮਾਮਲੇ ਵੀ ਦਰਜ ਕਰਨੇ ਪਏ। […]Read More

ਪੰਜਾਬ

ਮਾਨ ਸਰਕਾਰ ਵੱਲੋਂ ਹੁਕਮ ਜਾਰੀ, ਮਹਿੰਗੇ ਹੋਟਲਾਂ

ਪੰਜਾਬ ਸਰਕਾਰ ਨੇ ਸਾਰੇ ਵਜ਼ੀਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਉਹਨਾਂ ਨੇ ਹੁਕਮ ਦਿੱਤਾ ਕਿ ਵਜ਼ੀਰ ਜਦੋਂ ਵੀ ਫ਼ੀਲਡ ਵਿੱਚ ਜਾਣ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ਵਿੱਚ ਰੁਕਣ। ਕੈਬਨਿਟ ਵਜ਼ੀਰਾਂ ਨੂੰ ਪੰਜ ਤਾਰਾ ਹੋਟਲਾਂ ਵਿੱਚ ਠਹਿਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਲਿਖਤੀ ਹੁਕਮ ਵੀ […]Read More

ਪੰਜਾਬ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਮਾਨ

‘ਆਪ’ ਸਰਕਾਰ ਨੇ ਵਿਜੀਲੈਂਸ ਬਿਓਰੋ ਨੂੰ ਪੰਜਾਬ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਜੀਲੈਂਸ ਨੇ ਸਰਕਾਰ ਤੋਂ ਇਹ ਮੰਗ ਕੀਤੀ ਸੀ। ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ 22 ਅਗਸਤ ਨੂੰ […]Read More

ਦੇਸ਼

ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਖ਼ਤਰਨਾਕ ਗੈਂਗਸਟਰਾਂ-ਤਸਕਰਾਂ

ਹੁਣ ਪੰਜਾਬ, ਹਰਿਆਣਾ, ਦਿੱਲੀ ਅਤੇ ਹੋਰਾਂ ’ਚ ਕਰੋੜਾਂ ਰੁਪਏ ਦੀ ਫ਼ਿਰੌਤੀ ਦਾ ਕਾਲਾ ਕਾਰੋਬਾਰ ਚਲਾ ਰਹੇ ਜੇਲ੍ਹਾਂ ’ਚ ਬੰਦ ਵੱਡੇ ਪੱਧਰ ’ਤੇ ਗੈਂਗਸਟਰਾਂ ਨੂੰ ਦੱਖਣੀ ਜੇਲ੍ਹਾਂ ‘ਚ ਟਰਾਂਸਫਰ ਕਰਨ ਦੀ ਤਿਆਰੀ ਕਰ ਲਈ ਗਈ ਹੈ। ਕੇਂਦਰ ਸਰਕਾਰ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਐੱਨਆਈਏ ਅਤੇ ਹੋਰ ਖ਼ੁਫ਼ੀਆ ਏਜੰਸੀਆਂ ਵੱਲੋਂ ਇਸ ਸਬੰਧੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। […]Read More

ਪੰਜਾਬ

ਮਜੀਠੀਆ ਨੇ CM ਮਾਨ ਦੀ ਹਥਿਆਰ ਵਾਲੀ

ਪੰਜਾਬ ਸਰਕਾਰ ਨੇ ਗੰਨ ਕਲਚਰ ਖਿਲਾਫ਼ ਸਖ਼ਤੀ ਕੀਤੀ ਹੋਈ ਹੈ। ਇਸ ਦੇ ਚਲਦੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਥਿਆਰ ਨਾਲ ਫੋਟੋ ਸ਼ੇਅਰ ਕੀਤੀ ਹੈ। ਉਹਨਾਂ ਨੇ ਸਵਾਲ ਕੀਤਾ ਕਿ ਕੀ ਹੁਣ ਸੀਐਮ ਮਾਨ ਖਿਲਾਫ਼ ਵੀ ਕੇਸ ਦਰਜ ਹੋਵੇਗਾ? Mittran nu shonk hathiaran da?ਪਰ ਪਰਚੇ ਬੱਚਿਆਂ ਤੇ […]Read More

ਪੰਜਾਬ

ਸੀਐਮ ਮਾਨ ਦਾ ਦਾਅਵਾ, ਪੰਜਾਬ ਦੇ ਪਰਿਵਾਰਾਂ

ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖਾ ਹਮਲਾ ਬੋਲਿਆ ਹੈ। ਪੰਜਾਬ ਸਰਕਾਰ ਵੱਲੋਂ 86 ਫ਼ੀਸਦੀ ਪਰਿਵਾਰਾਂ ਦਾ ਬਿੱਲ ਜ਼ੀਰੋ ਬਿੱਲ ਆਉਣ ਦਾ ਦਾਅਵਾ ਕਰਨ ਮਗਰੋਂ ਸੁਖਪਾਲ ਖਹਿਰਾ ਨੇ ਸੂਬੇ ਦੀ ਵਿੱਤੀ ਹਾਲਤ ਬਿਆਨ ਕਰਦੇ ਫਿਕਰ ਜਾਹਿਰ ਕੀਤਾ ਹੈ। Such freebies have landed Punjab under a colossal debt of approx […]Read More

ਖ਼ਬਰਾਂ

ਪੰਜਾਬ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਹਨਾਂ ਇਮਾਰਤਾਂ ਤੇ 80 ਕਰੋੜ ਰੁਪਏ ਖਰਚ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ, ਸਰਕਾਰ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ….ਸਾਡੀ ਸਰਕਾਰ ਨੇ […]Read More

ਦੇਸ਼

ਸੀਐਮ ਨੇ PSPCL ‘ਚ ਭਰਤੀ ਉਮੀਦਵਾਰਾਂ ਨੂੰ

ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸੀਪਲ ਭਵਨ ਸੈਕਟਰ-35 ਵਿਖੇ ਪੀਐਸਪੀਸੀਐਲ ਵੱਲੋਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ 603 ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜੋ ਕਿ ਆਪਣੇ ਪਰਿਵਾਰ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪਰਿਵਾਰ ਦਾ ਵੀ ਇੱਕ ਹਿੱਸਾ ਬਣ ਗਏ ਹਨ। ਉਹਨਾਂ […]Read More