ਅਨਾਜ ਮੰਡੀ ਟਰਾਂਸਪੋਰਟੇਸ਼ਨ ਘਪਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਉਰਫ ਇੰਦੀ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਦੱਸ ਦਈਏ ਕਿ ਅਦਾਲਤ ਨੇ 4 ਜਨਵਰੀ ਨੂੰ ਇੰਦੀ ਨੂੰ ਭਗੌੜਾ ਕਰਾਰ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਅੱਜ ਉਸ ਨੇ ਆਤਮ-ਸਮਰਪਣ ਕਰ ਦਿੱਤਾ। ਖ਼ੁਰਾਕ ਅਤੇ ਸਪਲਾਈ ਵਿਭਾਗ ‘ਚ ਹੋਏ […]Read More
Tags :Bharat Bhushan Ashu
‘ਆਪ’ ਸਰਕਾਰ ਨੇ ਵਿਜੀਲੈਂਸ ਬਿਓਰੋ ਨੂੰ ਪੰਜਾਬ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਜੀਲੈਂਸ ਨੇ ਸਰਕਾਰ ਤੋਂ ਇਹ ਮੰਗ ਕੀਤੀ ਸੀ। ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ 22 ਅਗਸਤ ਨੂੰ […]Read More
ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਪਟਿਆਲਾ ਜੇਲ੍ਹ ਵਿੱਚ ਬੰਦ ਸਿੱਧੂ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਣ ਦੀ ਪਟੀਸ਼ਨ ਨੂੰ ਹਾਈਕੋਰਟ ਨੇ ਮਨਜ਼ੂਰ ਕਰ ਲਿਆ ਹੈ। ਨਵਜੋਤ ਸਿੱਧੂ ਨੂੰ ਫਿਜ਼ੀਕਲ ਤੌਰ ਤੇ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ। ਦੱਸ ਦਈਏ ਕਿ […]Read More
ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੱਧੂ ਨੂੰ ਮੁੱਖ ਨਿਆਇਕ ਸਜ਼ਾ ਅਧਿਕਾਰੀ ਸੁਮਿਤ ਮੱਕੜ ਨੇ ਇੱਕ ਮਾਮਲੇ ਵਿੱਚ ਬਤੌਰ ਗਵਾਹ ਪੇਸ਼ ਹੋਣ ਲਈ ਉਹਨਾਂ ਨੇ 21 ਅਕਤੂਬਰ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਸੁੱਖਿਆ ਦਾ ਹਵਾਲਾ ਦਿੰਦੇ ਹੋਏ ਸਿੱਧੂ ਨੇ 2 ਵਾਰ ਅਦਾਲਤ ਤੋਂ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਲਈ ਅਪੀਲ ਕੀਤੀ ਸੀ, ਜਿਸ […]Read More
ਢੋਆ-ਢੁਆਈ ਟੈਂਡਰ ਘੁਟਾਲਾ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਦੇ ਕਰੀਬੀ ਸੰਨੀ ਭੱਲਾ ਨੂੰ ਵਿਜੀਲੈਂਸ ਵੱਲੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵੀ ਪੁੱਜੇ। ਸੰਨੀ ਭੱਲਾ ਦਾ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ। ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ 17 ਲੋਕਾਂ ਦੇ ਨਾਂ ਸਾਹਮਣੇ ਆਏ ਹਨ। […]Read More
ਪੰਜਾਬ ਦੀ ਵਿਜ਼ੀਲੈਂਸ ਮਹਿਕਮੇ ਵੱਲੋਂ ਖੁਰਾਕ ਦੀ ਢੋਆਈ ਅਤੇ ਲੇਬਰ ਦੇ ਠੇਕੇ ਵਿੱਚ ਹੋਏ ਅਖੌਤੀ ਘਪਲੇ ਵਿੱਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਸ਼ੁੱਕਰਵਾਰ ਤਿੰਨ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਨਵਾਂਸ਼ਹਿਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਮਾਨਯੋਗ ਅਦਾਲਤ ਦੇ ਹੁਕਮਾਂ ਤੇ ਉਹਨਾਂ ਨੂੰ 14 ਦਿਨ ਦੇ ਜਿਊਡੀਸ਼ੀਅਲ ਰਿਮਾਂਡ ਤੇ ਪਟਿਆਲਾ […]Read More
ਢੋਆ-ਢੁਆਈ ਟੈਂਡਰ ਘੁਟਾਲੇ ਸਬੰਧੀ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪਿਤਾ ਅਤੇ ਆਸ਼ੂ ਦੇ ਨਿੱਜੀ ਸਹਾਇਕ ਪੰਕਜ ਮੀਨੂੰ ਮਲਹੋਤਰਾ ਦੇ ਚਚੇਰੇ ਭਰਾ ਤੋਂ ਵੀ ਪੁੱਛਗਿੱਛ ਕੀਤੀ। ਇੱਕ ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਮਲਹੋਤਰਾ ਦੇ ਪਿਤਾ ਅਤੇ ਚਚੇਰੇ ਭਰਾ ਨੂੰ ਮੰਗਲਵਾਰ ਨੂੰ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ […]Read More
ਕਰੋੜਾਂ ਦੇ ਟੈਂਡਰ ਘੁਟਾਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਭਾਰਤ ਭੂਸ਼ਨ ਦੀ ਜ਼ਮਾਨਤ ਸੁਣਵਾਈ 9 ਸਤੰਬਰ ਨੂੰ ਹੋਵੇਗੀ। ਅੱਜ ਦੋਵਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਅਦਾਲਤ ਵਲੋਂ ਫ਼ੈਸਲਾ ਰਾਖਵਾਂ ਰੱਖਿਆ ਗਿਆ ਹੈ। ਦੱਸ ਦਈਏ ਕਿ ਅਸਲ ਵਿੱਚ ਪੰਜਾਬ ਦੇ ਖ਼ੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਸਾਲ 2020-21 ਦੇ ਸਮੇਂ ਦੌਰਾਨ ਅਨਾਜ (ਕਣਕ […]Read More
ਕਰੋੜਾਂ ਦੇ ਟਰਾਸਪੋਰਟ ਟੈਂਡਰ ਘੁਟਾਲੇ ‘ਚ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਮੁੜ ਤੋਂ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਟਰਾਸਪੋਰਟ ਟੈਂਡਰ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਦੋ ਦਿਨ ਪਹਿਲਾਂ ਅਦਾਲਤ […]Read More
ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਦੀਆਂ ਦੋ ਫਾਈਲਾਂ ਗਾਇਬ ਹੋ ਗਈਆਂ ਹਨ। ਇੱਕ ਫਾਈਲ ਦਾਗੀ ਅਧਿਕਾਰੀ ਰਾਕੇਸ਼ ਸਿੰਗਲਾ ਨੂੰ ਕੇਂਦਰੀ ਵਿਜੀਲੈਂਸ ਕਮੇਟੀ ਦੇ ਚੇਅਰਮੈਨ ਬਣਾਉਣ ਦੀ ਹੈ। ਉੱਥੇ ਹੀ ਦੂਜੀ ਫਾਈਲ ਰਾਕੇਸ਼ ਸਿੰਗਲਾ ਨੂੰ ਟੈਂਡਰ ਅਲਾਟਮੈਂਟ ਕਮੇਟੀ ਦਾ ਚੇਅਰਮੈਨ ਬਣਾਉਣ ਦੀ ਹੈ। ਦਰਅਸਲ ਵਿੱਚ ਰਾਕੇਸ਼ ਸਿੰਗਲਾ ਕਰੋੜਾਂ ਰੁਪਏ ਦੇ […]Read More
Recent Comments