ਪੰਜਾਬ ਸਰਕਾਰ ਨੇ ਗੰਨ ਕਲਚਰ ਖਿਲਾਫ਼ ਸਖ਼ਤੀ ਕੀਤੀ ਹੋਈ ਹੈ। ਇਸ ਦੇ ਚਲਦੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਥਿਆਰ ਨਾਲ ਫੋਟੋ ਸ਼ੇਅਰ ਕੀਤੀ ਹੈ। ਉਹਨਾਂ ਨੇ ਸਵਾਲ ਕੀਤਾ ਕਿ ਕੀ ਹੁਣ ਸੀਐਮ ਮਾਨ ਖਿਲਾਫ਼ ਵੀ ਕੇਸ ਦਰਜ ਹੋਵੇਗਾ? Mittran nu shonk hathiaran da?ਪਰ ਪਰਚੇ ਬੱਚਿਆਂ ਤੇ […]Read More
Tags :Bikram Singh Majithia
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਬਣਾਉਣ ਲਈ ਜ਼ਮੀਨ ਦੇਣ ਦਾ ਮੁੱਦਾ ਤੁਲ ਫੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਨੂੰ ਯੂਟੀ […]Read More
ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ਼ਾਰਿਆਂ ਵਿੱਚ ਅੰਮ੍ਰਿਤਪਾਲ ਤੇ ਹਮਲੇ ਕੀਤੇ ਹਨ। ਉਹਨਾਂ ਕਿਹਾ ਕਿ, ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ। ਮਜੀਠੀਆ ਨੇ ਕਿਹਾ ਕਿ, ਮੁੱਖ ਮੰਤਰੀ ਹਾਲੇ ਵੀ ਨੀਂਦ ਵਿੱਚੋਂ ਉੱਠੇ ਤੇ ਪੰਜਾਬ ਦੇ ਉਲਟ ਬੋਲਣ ਵਾਲਿਆਂ ਖਿਲਾਫ਼ ਕਾਰਵਾਈ ਕਰੇ। ਉਧਰ ਬੀਬੀ ਜਗੀਰ ਕੌਰ ‘ਤੇ ਤੰਜ਼ ਕੱਸਦੇ ਹੋਏ ਮਜੀਠੀਆ […]Read More
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਘੇਰੀ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਸ਼ਰੇਆਮ ਕਤਲ ਤੇ ਹੋਰ ਵਾਰਦਾਤਾਂ ਰੋਜ਼ਾਨਾ ਹੋ ਰਹੀਆਂ ਹਨ ਤੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ […]Read More
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਲਾਏ ਹਨ। ਉਹਨਾਂ ਨੇ ਮੁੱਖ ਮੰਤਰੀ ਮਾਨ ਦੀ ਜਰਮਨੀ ਫੇਰੀ ਕਿਹਾ ਕਿ, “ਜਹਾਜ਼ ਚੜਨ ਵੇਲੇ ਸੀਐਮ ਕੋਲੋਂ ਵੱਧ ਖਾਧਾ-ਪੀਤਾ ਗਿਆ ਹੈ। ਇਸ ਕਰਕੇ ਉਹਨਾਂ ਨੂੰ ਡੀਪਲੇਨ ਕਰ ਦਿੱਤਾ ਗਿਆ ਹੈ।” ਮਜੀਠੀਆ ਨੇ ਕਿਹਾ ਕਿ “ਇਸੇ ਕਰ ਕੇ ਉਹ ਸਮੇਂ ਸਿਰ […]Read More
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਤੇ ਹਮਲਾ ਕਰਦਿਆਂ ਕਿਹਾ ਕਿ, “‘ਆਪ’ ਸਰਕਾਰ ਵੱਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਚੋਣ ਮੈਨੀਫੈਸਟੋ ਵਿੱਚ ਜਿਹੜੇ ਵਾਅਦੇ ਕੀਤੇ ਸਨ, ਉਸ ਨੂੰ ਪੂਰੀ ਤਰ੍ਹਾਂ ਭੁੱਲ ਚੁੱਕੀ ਹੈ। ਲੋੜਵੰਦ ਪਰਿਵਾਰ ਦਰ-ਦਰ ਠੋਕਰਾਂ ਖਾ ਰਹੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਰਕਾਰ ਸਿਰਫ ਲਾਰਾ ਲੱਪਾ […]Read More
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਮੋਹਾਲੀ ਕੋਰਟ ਵਿੱਚ ਪੇਸ਼ ਹੋਏ ਅਤੇ ਕੇਸ ਦੀ ਅਗਲੀ ਸੁਣਵਾਈ 7 ਨਵੰਬਰ ਹੋਵੇਗੀ। ਕੋਰਟ ਵਿੱਚ ਪੇਸ਼ ਹੋਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਹੋਏ ਹਾਂ ਅਤੇ ਆਪਣੇ ਕਾਗਜ਼ ਕੋਰਟ ਵਿੱਚ ਜਮ੍ਹਾਂ ਕਰਵਾਏ ਹਨ। ਮਜੀਠੀਆ ਨੇ ਕਿਹਾ ਕਿ ਮੈਨੂੰ ਰੱਬ […]Read More
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅੱਜ ਅੰਮ੍ਰਿਤਸਰ ਦੇ ਪ੍ਰਸਿੱਧ ਮੰਦਰ ਭਾਈਆਂ ਸ਼ਿਵਾਲਾ ਪਹੁੰਚੇ ਹਨ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਸ ਇਤਿਹਾਸਿਕ ਮੰਦਿਰ ਵਿੱਚ ਆ ਕੇ ਨਤਮਸਤਕ ਹੋਏ ਹਨ। ਮਜੀਠੀਆ ਨੇ ਨਵਜੋਤ ਸਿੱਧੂ ਤੇ ਬੋਲਦਿਆਂ ਕਿਹਾ ਕਿ ਜਿਹਨਾਂ ਨੇ ਹੰਕਾਰ ਵਿੱਚ ਆ ਕੇ ਕਿਹਾ ਸੀ ਕਿ ਅਸੀਂ ਬਿਕਰਮ ਮਜੀਠੀਆ ਤੇ […]Read More
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਮਜੀਠੀਆ ਨੇ ਪਟਿਆਲਾ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਮੰਗ ਕੀਤੀ ਕਿ 75ਵੇਂ ਆਜ਼ਾਦੀ ਸਮਾਰੋਹ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਮਜੀਠੀਆ […]Read More
ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਤੋਂ ਬਾਅਦ ਅਕਾਲੀ ਦਲ ਦੇ ਆਗੂ ਤੇ ਵਰਕਰ ਖੁਸ਼ ਹਨ। ਮਜੀਠੀਆ ਦੀ ਅੰਮ੍ਰਿਤਸਰ ਸਥਿਤ ਗ੍ਰੀਨ ਐਵੀਨਿਊ ਰਿਹਾਇਸ਼ ਤੇ ਅਕਾਲੀ ਵਰਕਰ ਨੱਚ ਕੇ ਤੇ ਇੱਕ ਦੂਜੇ ਨੂੰ ਮਠਿਆਈਆਂ ਖਵਾ ਕੇ ਜਸ਼ਨ ਮਨਾ ਰਹੇ ਹਨ। ਉਨ੍ਹਾਂ ਦੀ ਭੈਣ ਹਰਸਿਮਰਤ ਬਾਦਲ ਨੇ ਵੀ ਜਮਾਨਤ ਮਿਲਣ […]Read More
Recent Comments