Tags :Central Jail

ਖ਼ਬਰਾਂ

ਪਟਿਆਲਾ ਜੇਲ੍ਹ ‘ਚ ਮੋਬਾਇਲ ਤੇ ਨਸ਼ਾ ਸੁੱਟਣ

ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੇ ਕੇਂਦਰੀ ਜੇਲ੍ਹ ਪਟਿਆਲਾ ‘ਚ ਮੋਬਾਈਲਾਂ ਅਤੇ ਨਸ਼ੇ ਦੀ ਵੱਡੀ ਖੇਪ ਪਹੁੰਚਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਨਸ਼ਾ ਸੁਟਣ ਆਏ ਇੱਕ ਵਿਅਕਤੀ ਨੂੰ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੀ ਅਗਵਾਈ ਹੇਠ ਸੁਰੱਖਿਆ ਮੁਲਾਜ਼ਮਾਂ ਨੇ ਕਾਬੂ ਕਰ ਲਿਆ ਪਰ ਉਹਨਾਂ ਵਿੱਚੋਂ 3 ਮੌਕੇ ਤੇ ਫਰਾਰ ਹੋ ਗਏ। […]Read More

ਖ਼ਬਰਾਂ

ਲੁਧਿਆਣਾ ਸੈਂਟਰਲ ਜੇਲ੍ਹ ’ਚ ਕੈਦੀ ਨੇ ਸਹਾਇਕ

ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀ ਦਵਿੰਦਰ ਸਿੰਘ ਨੇ ਜੇਲ੍ਹ ਵਿੱਚ ਚੈਕਿੰਗ ਕਰ ਰਹੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਦੀ ਪਾਰਟੀ ਤੇ ਹਮਲਾ ਕਰ ਦਿੱਤਾ ਅਤੇ ਸਹਾਇਕ ਸੁਪਰਡੈਂਟ ਦੀ ਵਰਦੀ ਵੀ ਪਾੜ ਦਿੱਤੀ ਹੈ। ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮਾਮਲੇ ਵਿੱਚ ਅਤੇ ਪੁਲਿਸ ਤੇ ਹਮਲਾ ਕਰਨ ਦੇ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ […]Read More