Tags :CM Charanjit Singh Channi

ਖ਼ਬਰਾਂ

ਵੱਡੀ ਖ਼ਬਰ: ਭਦੌੜ ਤੋਂ ਹਾਰੇ ਚਰਨਜੀਤ ਸਿੰਘ

ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਭਦੌੜ ਤੋਂ ਹਾਰ ਗਏ ਹਨ ਅਤੇ ਆਪ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਜਿੱਤ ਹਾਸਲ ਕਰਦੇ ਨਜ਼ਰ ਆ ਰਹੇ ਹਨ। ਚੌਥੇ ਰਾਊਂਡ ਦੀ ਸਮਾਪਤੀ ਤੋਂ ਬਾਅਦ ਵਿਧਾਨ ਸਭਾ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 9909 ਵੋਟਾਂ ਦੇ ਫ਼ਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ […]Read More

ਖ਼ਬਰਾਂ

ਸੀਐਮ ਚੰਨੀ ਦੇ ਭਾਣਜੇ ਹਨੀ ਦੀ ਅਗਲੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਅੱਜ ਜੇਲ੍ਹ ਵਿਚੋਂ ਹੀ ਵੀਡੀਓ ਕਾਨਫਰੰਸਿੰਗ ਦੁਆਰਾ ਪੇਸ਼ੀ ਹੋਈ। ਅਦਾਲਤ ਵਿੱਚ ਅਗਲੀ ਸੁਣਵਾਈ ਦੀ 10 ਮਾਰਚ ਨੂੰ ਹੋਵੇਗੀ। ਦੱਸ ਦਈਏ ਕਿ ਬੀਤੀ 11 ਫਰਵਰੀ ਨੂੰ ਹਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਸੈਸ਼ਨ […]Read More

ਖ਼ਬਰਾਂ

ਸੀਐਮ ਚੰਨੀ ਸਮੇਤ ਕਈ ਲੀਡਰਾਂ ਦੀ ਅਪੀਲ,

ਰੂਸ ਅਤੇ ਯੂਕਰੇਨ ਵਿੱਚ ਛਿੜੀ ਜੰਗ ਨੂੰ ਲੈ ਕੇ ਲੋਕ ਘਬਰਾਏ ਹੋਏ ਹਨ। ਇਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਹੈ। ਉਹਨਾਂ ਨੇ ਅਪੀਲ ਕੀਤੀ ਕਿ ਸਾਰੇ ਭਾਰਤੀਆਂ ਨੂੰ ਭਾਰਤ ਸੁਰੱਖਿਅਤ ਲਿਆਂਦਾ ਜਾਵੇ। ਸੁਖਬੀਰ ਸਿੰਘ ਬਾਦਲ ਵਲੋਂ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਬੇਨਤੀ […]Read More

ਖ਼ਬਰਾਂ

ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇਵਾਲਾ ਖ਼ਿਲਾਫ਼

ਕੱਲ੍ਹ 18 ਫਰਵਰੀ ਸ਼ਾਮ 6 ਵਜੇ ਤੋਂ ਪੂਰੇ ਪੰਜਾਬ ਵਿੱਚ ਚੋਣ ਪ੍ਰਚਾਰ ਤੇ ਰੋਕ ਲੱਗ ਗਈ ਹੈ। ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਹਲਕੇ ਤੋਂ ਉਮੀਦਵਾਰ ਅਤੇ ਉੱਘੇ ਗਾਇਕ ਸਿੱਧੂ ਮੂਸੇਵਾਲਾ ਖਿਲਾਫ਼ ਧਾਰਾ 188 ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਇਲਜ਼ਾਮ ਹਨ ਕਿ ਮੁੱਖ ਮੰਤਰੀ ਅਤੇ ਸਿੱਧੂ ਮੂਸੇਵਾਲਾ ਨੇ ਸ਼ਾਮ 6 ਵਜੇ ਤੋਂ […]Read More

ਖ਼ਬਰਾਂ

ਸੀਐਮ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ਬਿਹਾਰ ‘ਚ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿਹਾਰ-ਯੂਪੀ ਦੇ ਲੋਕਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਹੁਣ ਉਹਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਬਿਹਾਰ ਦੇ ਮੁਜ਼ੱਫਰਪੁਰ ਦੀ ਸੀਜੀਐਮ ਅਦਾਲਤ ਵਿੱਚ ਚਰਨਜੀਤ ਚੰਨੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਮੁਜ਼ੱਫਰਪੁਰ ਦੀ ਸਮਾਜ ਸੇਵੀ ਤਮੰਨਾ ਹਾਸ਼ਮੀ ਨੇ ਦਰਜ ਕਰਵਾਇਆ ਹੈ। ਉਹਨਾਂ ਇਲਜ਼ਾਮ ਲਾਇਆ ਕਿ […]Read More

ਖ਼ਬਰਾਂ

ਸੀਐਮ ਚੰਨੀ ਅਤੇ ਕੇਜਰੀਵਾਲ ਦੀ ਛਿੜੀ ਟਵੀਟਰ

ਪੰਜਾਬ ਵਿਧਾਨ ਸਭਾ ਚੋਣਾਂ ਹੋਣ ’ਚ ਕੁਝ ਹੀ ਦਿਨ ਬਾਕੀ ਹਨ। ਇਸ ਦੇ ਚਲਦੇ ਸਿਆਸੀ ਲੀਡਰਾਂ ਵਿਚਾਲੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। 15 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਟਵੀਟ ਕੀਤਾ ਸੀ। ਉਹਨਾਂ ਟਵੀਟ ਵਿੱਚ ਲਿਖਿਆ ਕਿ, “ਮੈਂ ਧੂਰੀ ਵਿੱਚ ਸੀ। ਚੰਨੀ ਸਾਬ੍ਹ, ਭਗਵੰਤ ਮਾਨ […]Read More

ਖ਼ਬਰਾਂ

ਹੈਲੀਕਾਪਟਰ ਰੋਕਣ ਮਗਰੋਂ ਸੀਐਮ ਚੰਨੀ ਨੇ ਬਿਆਨ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ’ਚ ਕੁਝ ਹੀ ਸਮਾਂ ਬਾਕੀ ਹੈ। ਚੋਣਾਂ ਦੇ ਮੱਦੇਨਜ਼ਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ਸੋਮਵਾਰ ਨੂੰ ਹੁਸ਼ਿਆਰਪੁਰ ਵਿੱਚ ਚੋਣ ਜਨ ਸਭਾ ਰੱਖੀ ਗਈ ਸੀ ਪਰ ਇਸ ਰੈਲੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਹੀਂ ਪਹੁੰਚ ਸਕੇ। ਮੁੱਖ ਮੰਤਰੀ ਚੰਨੀ ਦੇ ਹੈਲੀਕਾਪਟਰ ਨੂੰ ਉੱਡਣ […]Read More

ਖ਼ਬਰਾਂ

ਮੁੱਖ ਮੰਤਰੀ ਚੰਨੀ ਦੇ ਵੱਡੇ ਐਲਾਨ, ਹਰ

ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬੀਆਂ ਲਈ ਕਈ ਵੱਡੇ ਐਲਾਨ ਕੀਤੇ। ਇਸ ਦੇ ਨਾਲ ਹੀ ਉਹਨਾਂ ਨੇ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਆਟਾ-ਦਾਲ ਸਕੀਮ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਢਿੱਡ ਤਾਂ ਭਰ ਜਾਵੇਗਾ ਪਰ ਤਰੱਕੀ ਨਹੀਂ ਹੋਵੇਗੀ। ਉਹਨਾਂ ਕਿਹਾ ਕਿ ਸੂਬੇ ਦੀ ਤਰੱਕੀ ਵਾਸਤੇ ਸਿੱਖਿਆ ਬੇਹੱਦ ਜ਼ਰੂਰੀ ਹੈ। […]Read More

ਖ਼ਬਰਾਂ

ਵੱਡੀ ਖ਼ਬਰ: ਮੁੱਖ ਮੰਤਰੀ ਚੰਨੀ ਦੇ ਭਤੀਜੇ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਅਤੇ ਸਾਥੀਆਂ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਦੌਰਾਨ ਜਾਇਦਾਦ ਦੇ ਕੁਝ ਕਾਗਜ਼ਾਤ […]Read More

ਖ਼ਬਰਾਂ

ਚੰਨੀ ਕੋਲ ਮੁੱਖ ਮੰਤਰੀ ਦੀ ਯੋਗਤਾ ਨਹੀਂ

ਪੰਜਾਬ ਦੀਆਂ ਚੋਣਾਂ ਨੇੜੇ ਆਉਂਦਿਆਂ ਹੀ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਉੱਥੇ ਹੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਜਾਤ ਦੇ ਆਧਾਰ ਤੇ ਕਰਕੇ ਬੱਜਰ ਗਲਤੀ ਕੀਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਚੋਣ ਯੋਗਤਾ-ਅਯੋਗਤਾ ਦੇ ਮਾਪਦੰਡਾਂ ਤੇ ਕੀਤੀ ਜਾਣੀ ਚਾਹੀਦੀ […]Read More