ਜਿੱਥੇ 26 ਜਨਵਰੀ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਪੰਜਾਬ ‘ਚ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਹੁਣ ਚੰਡੀਗੜ੍ਹ ਅਤੇ ਪੰਜਾਬ ਦੀਆਂ ਅਦਾਲਤਾਂ ‘ਤੇ ਅੱਤਵਾਦੀ ਹਮਲਾ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ‘ਚ ਬੰਬ ਦੀ ਸੂਚਨਾ ਮਗਰੋਂ ਇਕ ਸ਼ੱਕੀ ਬੈਗ ਬਰਾਮਦ ਕੀਤਾ ਗਿਆ ਹੈ ਅਤੇ […]Read More
Tags :Court
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਬੰਬ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਇੱਕ ਕਾਲ ਆਈ ਸੀ ਜਿਸ ਵਿੱਚ ਕਿਹਾ ਗਿਆ ਕਿ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਬੰਬ ਰੱਖਿਆ ਗਿਆ ਹੈ। ਇਸ ਤੋਂ ਬਾਅਦ ਪੁਲਿਸ ਤੁਰੰਤ ਉੱਥੇ ਪਹੁੰਚੀ। ਪੁਲਿਸ ਵੱਲੋਂ ਕੰਪਲੈਕਸ ਨੂੰ ਖਾਲੀ ਕਰਕੇ ਸੀਲ ਕਰ ਦਿੱਤਾ ਗਿਆ ਹੈ। ਸਾਰੇ ਵਕੀਲਾਂ ਨੂੰ ਵੀ ਬਾਹਰ ਰਹਿਣ […]Read More
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਮਾਮਲੇ ਦੇ ਮੁਲਜ਼ਮ ਸੰਦੀਪ ਸਿੰਗ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੋਂ ਅਦਾਲਤ ਨੇ ਉਸ ਨੂੰ 3 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਜੱਥੇਬੰਦੀਆਂ ਅਦਾਲਤ ਦੇ ਬਾਹਰ ਪਹੁੰਚ ਗਈਆਂ। ਜਿਵੇਂ ਹੀ ਮੁਲਜ਼ਮ ਨੂੰ ਕੋਰਟ ਤੋਂ ਬਾਹਰ ਕੱਢ ਕੇ ਪੁਲਿਸ […]Read More
ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਸਿੰਘ ਉਰਫ ਸੰਨੀ ਨੂੰ ਅੱਜ ਪੁਲਿਸ ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਮੁਲਜ਼ਮ ਸੰਨੀ ਨੂੰ 7 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਪੁਲਿਸ ਮੁਲਜ਼ਮ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕਰੇਗੀ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ […]Read More
ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਤਰਨਤਾਰਨ ਦੇ 1993 ‘ਚ ਝੂਠੇ ਪੁਲਿਸ ਮੁਕਾਬਲੇ ‘ਚ ਹਰਬੰਸ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ‘ਚ ਸਾਬਕਾ ਥਾਣੇਦਾਰ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਧਾਰਾ 302, 120, 218 ‘ਚ ਦੋਸ਼ੀ ਕਰਾਰ ਦੇ ਦਿੱਤਾ ਹੈ। ਇਹਨਾਂ ਦੋਸ਼ੀਆਂ ਨੂੰ ਪੁਲਿਸ ਕਸਟਡੀ ‘ਚ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ […]Read More
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ਵਿਚਾਲੇ ਲਖ਼ਨਪੁਰ ਬਾਰਡਰ ਤੇ ਧਰਨਾ ਤੀਜੇ ਦਿਨ ਵੀ ਜਾਰੀ ਹੈ। ਸਿਰਮਨਜੀਤ ਮਾਨ ਨੂੰ ਉਮੀਦ ਹੈ ਕਿ ਸੈਸ਼ਨ ਜੱਜ ਕੱਲ੍ਹ ਅਦਾਲਤ ‘ਚ ਮੇਰੇ ਜੰਮੂ-ਕਸ਼ਮੀਰ ਦੇ ਦੌਰੇ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਰੋਕਣ ਦੇ ਖਿਲਾਫ ਆਪਣਾ ਫੈਸਲਾ ਸੁਣਾਵੇ।” ਆਪਣੇ ਸਾਥੀਆਂ ਨਾਲ […]Read More
ਮੁੱਖ ਮੰਤਰੀ ਭਗਵੰਤ ਮਾਨ ਅੱਜ ਉਹਨਾਂ ਤੇ ਦਰਜ ਮਾਣਹਾਨੀ ਕੇਸ ਲਈ ਮਾਨਸਾ ਅਦਾਲਤ ਪੁੱਜੇ ਹਨ। ਇਹ ਕੇਸ ਮਾਨਸਾ ਤੋਂ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦਰਜ ਕਰਵਾਇਆ ਗਿਆ ਸੀ ਅਤੇ ਮਾਣਯੋਗ ਅਦਾਲਤ ਨੇ 20 ਅਕਤੂਬਰ ਨੂੰ ਇਸ ਮਾਮਲੇ ਵਿੱਚ ਮੁੱਖ ਮੰਤਰੀ ਮਾਨ ਨੂੰ ਸੰਮਨ ਜਾਰੀ ਕਰਕੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਦੱਸ […]Read More
ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੱਧੂ ਨੂੰ ਮੁੱਖ ਨਿਆਇਕ ਸਜ਼ਾ ਅਧਿਕਾਰੀ ਸੁਮਿਤ ਮੱਕੜ ਨੇ ਇੱਕ ਮਾਮਲੇ ਵਿੱਚ ਬਤੌਰ ਗਵਾਹ ਪੇਸ਼ ਹੋਣ ਲਈ ਉਹਨਾਂ ਨੇ 21 ਅਕਤੂਬਰ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਸੁੱਖਿਆ ਦਾ ਹਵਾਲਾ ਦਿੰਦੇ ਹੋਏ ਸਿੱਧੂ ਨੇ 2 ਵਾਰ ਅਦਾਲਤ ਤੋਂ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਲਈ ਅਪੀਲ ਕੀਤੀ ਸੀ, ਜਿਸ […]Read More
ਢੋਆ-ਢੁਆਈ ਟੈਂਡਰ ਘੁਟਾਲਾ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਦੇ ਕਰੀਬੀ ਸੰਨੀ ਭੱਲਾ ਨੂੰ ਵਿਜੀਲੈਂਸ ਵੱਲੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵੀ ਪੁੱਜੇ। ਸੰਨੀ ਭੱਲਾ ਦਾ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ। ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ 17 ਲੋਕਾਂ ਦੇ ਨਾਂ ਸਾਹਮਣੇ ਆਏ ਹਨ। […]Read More
ਨਵਜੋਤ ਸਿੰਘ ਸਿੱਧੂ ਵੱਲੋਂ ਲਗਾਈ ਗਈ ਪਟੀਸ਼ਨ ਤੇ ਸੁਣਵਾਈ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਨੇ ਇਸ ਨੂੰ ਖਾਰਿਜ ਕਰ ਦਿੱਤਾ ਹੈ। ਇਸ ਨਾਲ ਨਵਜੋਤ ਸਿੱਧੂ ਦੇ ਲੁਧਿਆਣਾ ਦੀ ਅਦਾਲਤ ਵਿੱਚ ਨਿੱਜੀ ਤੌਰ ਤੇ ਗਵਾਹ ਵਜੋਂ ਨਾ ਆਉਣ ਦੇ ਯਤਨਾਂ ਨੂੰ ਵੀ ਝਟਕਾ ਲੱਗਿਆ ਹੈ। ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਸਾਬਕਾ ਖ਼ੁਰਾਕ ਅਤੇ ਸਿਵਲ […]Read More
Recent Comments