Tags :Excise Team

ਖ਼ਬਰਾਂ

ਛਾਪੇਮਾਰੀ ਕਰਨ ਗਈ ਗਈ ਸੀ ਐਕਸਾਈਜ਼ ਦੀ

ਅੰਮ੍ਰਿਤਸਰ ਦੇ ਜੰਡਿਆਲਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਨਵਾਂ ਪਿੰਡ ਵਿੱਚ ਸ਼ਨੀਵਾਰ ਰਾਤ ਛਾਪੇਮਾਰੀ ਲਈ ਆਬਕਾਰੀ ਵਿਭਾਗ ਦੀ ਟੀਮ ਪਹੁੰਚੀ ਸੀ। ਆਬਕਾਰੀ ਵਿਭਾਗ ਦੀ ਟੀਮ ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਆਬਕਾਰੀ ਵਿਭਾਗ ਦੇ ਮੁਲਾਜ਼ਮਾਂ ਤੇ ਇੱਟਾਂ-ਪੱਥਰ ਵਰ੍ਹਾਏ ਗਏ। ਇਸ ਦੌਰਾਨ ਕਈ ਲੋਕ ਵੀ ਜ਼ਖ਼ਮੀ ਹੋ ਗਏ। ਆਬਕਾਰੀ ਮੁਲਾਜ਼ਮਾਂ ਨੇ ਮੌਕੇ ਤੇ […]Read More