Tags :Farmer Protest

ਖ਼ਬਰਾਂ

ਕਿਸਾਨਾਂ ਨੇ ਰਾਜਭਵਨ ਦੇ ਬਾਹਰ ਕੀਤਾ ਪ੍ਰਦਰਸ਼ਨ,

ਅੱਜ ਕਿਸਾਨਾਂ ਵੱਲੋਂ ਯੂਕਰੇਨ ਅਤੇ ਭਾਖੜਾ ਬਿਆਸ ਮੈਨਜਮੈਂਟ ਬੋਰਡ ਮੁੱਦੇ ਨੂੰ ਲੈ ਕੇ ਰਾਜ ਭਵਨ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਇਹਨਾਂ ਮਾਮਲਿਆਂ ਸਬੰਧੀ ਰਾਜਪਾਲ ਨਾਲ ਮੁਲਾਕਾਤ ਕਰਨੀ ਸੀ ਅਤੇ ਮੰਗ ਪੱਤਰ ਸੌਂਪਣਾ ਸੀ ਪਰ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨੂੰ ਪਹਿਲਾਂ ਹੀ ਰੋਕ ਲਿਆ ਗਿਆ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ […]Read More

ਖ਼ਬਰਾਂ

ਅਦਾਕਾਰ ਦੀਪ ਸਿੱਧੂ ਦਾ ਭਿਆਨਕ ਸੜਕ ਹਾਦਸੇ

ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਹਾਦਸਾ ਕੁੰਡਲੀ ਮਾਨੇਸਰ ਭਾਵ ਕੇਐਮਪੀਐਲ ਹਾਈਵੇਅ ਨੇੜੇ ਵਾਪਰਿਆ ਹੈ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਪੰਜਾਬ ਵਾਪਸ ਆ ਰਿਹਾ ਸੀ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿੱਚ ਆਇਆ ਸੀ। ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਵਿੱਚ ਵੀ […]Read More

ਖ਼ਬਰਾਂ

ਮੋਦੀ ਦੇ ਪੰਜਾਬ ਆਉਣ ਤੋਂ ਪਹਿਲਾਂ ਕਿਸਾਨਾਂ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ 14 ਫਰਵਰੀ ਨੂੰ ਪੰਜਾਬ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਨੇ ਫਿਰ ਵਿਰੋਧ ਕਰਨ ਦੀ ਠਾਨ ਲਈ ਹੈ। ਪੰਜਾਬ ਦੀਆਂ 20 ਕਿਸਾਨ ਜੱਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ 14 ਅਤੇ 16 ਫਰਵਰੀ ਨੂੰ ਦੋਆਬਾ ਅਤੇ ਮਾਝਾ ਖੇਤਰਾਂ ਵਿੱਚ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ […]Read More

ਖ਼ਬਰਾਂ

ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨੀ ਭਲਾਈ ਮੰਤਰੀ ਰਣਦੀਪ ਸਿੰਗ ਨਾਭਾ ਦੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਿੱਲੀ ਵਿਖੇ ਤਿੰਨ ਕਾਲੇ ਕਾਨੂੰਨਾਂ ਵਿਰੁਧ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਬਕਾਇਆ ਕੇਸਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਕਮਿਸ਼ਨਰ ਮਾਲ […]Read More

ਖ਼ਬਰਾਂ

ਕਿਸਾਨ ਆਗੂਆਂ ਦੀ ਅਗਵਾਈ ’ਚ ਪੰਜਾਬ ਦੇ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਲੁਧਿਆਣਾ ਪਹੁੰਚੇ ਹਨ। ਇਸ ਮੌਕੇ ਉਹਨਾਂ ਕਿਹਾ ਕਿ ਟੋਲ ਪਲਾਜ਼ਿਆਂ ਵੱਲੋਂ ਦੁੱਗਣੀ ਫ਼ੀਸ ਦੇ ਮਾਮਲੇ ਵਿੱਚ ਅਗਲੇ ਹੁਕਮਾਂ ਤੱਕ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਵੀ ਬੰਦ ਰੱਖਿਆ ਜਾਵੇਗਾ। ਕਾਲਾਝਾੜ ਟੋਲ ਪਲਾਜ਼ਾ ਬਲਾਕ ਭਵਾਨੀਗੜ੍ਹ ਦਾ ਅੱਜ ਦਾ ਭਾਰੀ ਇਕੱਠ ਹੋਇਆ ਹੈ। ਉਹਨਾਂ ਕਿਹਾ ਕਿ, ਸੰਯੁਕਤ ਕਿਸਾਨ ਮੋਰਚੇ […]Read More

ਖ਼ਬਰਾਂ

ਕਿਸਾਨ ਜੱਥੇਬੰਦੀਆਂ ਦਾ ਵੱਡਾ ਐਲਾਨ, ਟੋਲ ਪਲਾਜ਼ਿਆਂ

ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਜਦੋਂ ਤੱਕ ਸਰਕਾਰ ਟੋਲ ਪਲਾਜ਼ਿਆਂ ਦੇ ਰੇਟ ਘੱਟ ਨਹੀਂ ਕਰਦੀ, ਉਦੋਂ ਤੱਕ ਪੰਜਾਬ ਦੇ ਟੋਲ ਪਲਾਜ਼ਿਆਂ ਤੋਂ ਧਰਨੇ ਨਹੀਂ ਚੁੱਕੇ ਜਾਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨ ਜੱਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਜਿਹੜੀਆਂ ਥਾਵਾਂ ਤੇ ਕਿਸਾਨੀ […]Read More

ਖ਼ਬਰਾਂ

ਕਿਸਾਨੀ ਸੰਘਰਸ਼ ਦੀ ਜਿੱਤ ਤੋਂ ਬਾਅਦ ਸ੍ਰੀ

ਕਿਸਾਨੀ ਅੰਦੋਲਨ ਦੀ ਜਿੱਤ ਤੋਂ ਬਾਅਦ ਕਿਸਾਨਾਂ ਨੇ ਅੱਜ ਫਤਿਹ ਮਾਰਚ ਤਹਿਤ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਏ ਹਨ। ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਕਿਸਾਨ ਆਗੂਆਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਹੋਣ ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾਕਟਰ ਦਰਸ਼ਨ ਪਾਲ, ਗੁਰਨਾਮ […]Read More

ਖ਼ਬਰਾਂ

ਕਿਸਾਨ ਸਿੰਘੂ ਬਾਰਡਰ ਤੋਂ ਨਾਲ ਲੈ ਆਏ

ਦਿੱਲੀ ਦੇ ਬਾਰਡਰਾਂ ਨੂੰ ਕਿਸਾਨਾਂ ਨੇ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ। ਲੰਬੇ ਸੰਘਰਸ਼ ਮਗਰੋਂ ਕਿਸਾਨ ਮੋਰਚਾ ਫਤਹਿ ਕਰਕੇ ਖੁਸ਼ੀ-ਖੁਸ਼ੀ ਘਰ ਵਾਪਸੀ ਕਰ ਰਹੇ ਹਨ। ਖੇਤਾਂ ਵਿੱਚ ਮਿੱਟੀ ਨਾਲ ਮਿੱਟੀ ਹੋਣ ਵਾਲਾ ਅੰਨਦਾਤਾ ਬਹੁਤ ਹੀ ਸਬਰ ਅਤੇ ਸੰਤੋਖ ਨਾਲ ਬਾਰਡਰਾਂ ਤੇ ਬੈਠਾ ਰਿਹਾ ਕਿ ਆਖਰਕਾਰ ਇਕ ਦਿਨ ਜਿੱਤ ਜ਼ਰੂਰ ਮਿਲੇਗੀ ਅਤੇ ਜਿੱਤ ਮਿਲੀ ਵੀ। ਪ੍ਰਧਾਨ […]Read More

ਖ਼ਬਰਾਂ

ਕਿਸਾਨਾਂ ਨੇ ਪੇਸ਼ ਕੀਤੀ ਮਿਸਾਲ! ਮੋਰਚੇ ਚੁੱਕਣ

ਦਿੱਲੀ ਦੇ ਕੁੰਡਲੀ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰ ਤੇ ਹੋਰ ਕਈ ਬਾਰਡਰ ਤੋਂ ਕਿਸਾਨਾਂ ਨੇ ਧਰਨੇ ਚੁੱਕ ਲਏ ਹਨ। ਕਿਸਾਨਾਂ ਨੇ ਧਰਨਾ ਚੁੱਕਣ ਤੋਂ ਬਾਅਦ ਵੀ ਮਿਸਾਲ ਪੇਸ਼ ਕੀਤੀ ਹੈ। ਕਿਸਾਨਾਂ ਨੇ ਮੋਰਚੇ ਚੁੱਕਣ ਮਗਰੋਂ ਖੁਦ ਸਫ਼ਾਈ ਕੀਤੀ ਹੈ। ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜੋ ਕਿ ਚਰਚਾ ਦਾ ਵਿਸ਼ਾ ਹਨ। ਇਸ ਦੇ […]Read More

ਖ਼ਬਰਾਂ

ਕਿਸਾਨਾਂ ਦੀ ਘਰ ਵਾਪਸੀ ਤੋਂ ਬਾਅਦ BJP

ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਐਮਐਸਪੀ ਕਾਨੂੰਨ ਦੀ ਵਕਾਲਤ ਕਰਦੇ ਹੋਏ ਕਿਹਾ ਕਿ ਐਮਐਸਪੀ ਤੇ ਲੰਬੇ ਸਮੇਂ ਤੋਂ ਬਹਿਸ ਹੋ ਰਹੀ ਹੈ, ਹੁਣ ਐਮਐਸਪੀ ਕਾਨੂੰਨ ਦਾ ਸਮਾਂ ਆ ਗਿਆ ਹੈ, ਉਹਨਾਂ ਨੇ ਐਮਐਸਪੀ ਕਾਨੂੰਨ ਨੂੰ ਲੈ ਕੇ ਕੁਝ ਸੁਝਾਵਾਂ ਦੀ ਇੱਕ ਲਿਸਟ ਸੰਸਦ ਨੂੰ ਸੌਂਪੀ ਹੈ। ਉਹਨਾਂ ਟਵੀਟ ਕਰਦਿਆਂ ਲਿਖਿਆ ਕਿ, […]Read More