ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਿੱਲੀ-ਫਿਰੋਜ਼ਪੁਰ ਰੇਲਵੇ ਲਾਈਨ ‘ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਖੋਖਰ ਖੁਰਦ ਤੋਂ ਖੁਖਰ ਕਲਾਂ ਦੇ ਕਿਸਾਨਾਂ ਨੇ 976 ਏਕੜ ਜ਼ਮੀਨ, ਜੋ ਕਿ ਲੰਮੇ ਸਮੇਂ ਤੋਂ ਬੰਜਰ ਪਈ ਹੋਈ ਸੀ, ਨੂੰ ਨਹਿਰੀ ਪਾਣੀ ਲਗਾਉਣ ਲਈ ਰੇਲਵੇ ਵਿਭਾਗ ਤੋਂ ਰੇਲਵੇ ਲਾਈਨ ਹੇਠੋਂ ਲੰਘਾਉਣ […]Read More
Tags :Farmers
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ 12 ਜ਼ਿਲ੍ਹਿਆਂ ਵਿੱਚ ਰੇਲ ਗੱਡੀਆਂ ਰੋਕੀਆਂ ਗਈਆਂ ਹਨ। ਕਿਸਾਨ ਅੰਦੋਲਨ ਕਾਰਨ ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ ‘ਤੇ ਹੀ ਰੋਕ ਦਿੱਤੀਆਂ ਗਈਆਂ। ਇਸ ਅੰਦੋਲਨ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ […]Read More
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਲਾਨ ਕੀਤਾ ਕਿ ਜਿਹਨਾਂ ਕਿਸਾਨਾਂ ਦੀ ਆਲੂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ, ਸੂਬਾ ਸਰਕਾਰ ਉਹਨਾਂ ਦੀ ਆਰਥਿਕ ਮਦਦ ਕਰੇਗੀ। ਉਹਨਾਂ ਕਿਹਾ ਕਿ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਇਲਾਕੇ ਦੇ ਖਿਡਾਰੀਆਂ ਲਈ ਚੰਗਾ ਸੰਕੇਤ ਦਿੰਦਿਆਂ ਹਲਕਾ ਵਿਧਾਇਕ ਨੂੰ ਕਿਹਾ ਕਿ ਉਹ […]Read More
ਬਿਆਸ-ਡੇਰਾ ਬਾਬਾ ਨਾਨਕ ਨੈਸ਼ਨਲ ਹਾਈਵੇਅ ਬਣਾਉਣ ਲਈ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਬਟਾਲਾ ਨੇੜਲੇ ਪਿੰਡ ਨਵਾਂ ਰੰਗੜ ਨੰਗਲ ਦੇ ਨਜ਼ਦੀਕ ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨਾਂ ਨੇ ਚਲਦੇ ਕੰਮ ਨੂੰ ਰੁਕਵਾਉਂਦਿਆਂ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਸੀ ਕਿ ਐਕਵਾਇਰ ਕੀਤੀ ਜਾ […]Read More
ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਉਹਨਾਂ ਕਿਹਾ ਸੀ ਕਿ ਕਿਸੇ ਨੂੰ ਵੀ ਪੰਜਾਬ ਦਾ ਵਾਤਾਵਾਰਨ ਅਤੇ ਆਬੋ-ਹਵਾ ਖ਼ਰਾਬ ਕਰਨ ਦੀ ਆਗਿਆ ਨਹੀਂ ਹੈ ਅਤੇ ਭਵਿੱਖ ਵਿੱਚ ਵੀ ਜੇ ਕਿਸੇ ਫੈਕਟਰੀ ਨੂੰ ਲੈ ਕੇ […]Read More
ਲਖੀਮਪੁਰ ਖੇੜੀ ਵਿੱਚ ਕਿਸਾਨਾਂ ਨੂੰ ਕੁਚਲ ਕੇ ਮਾਰਨ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 19 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅਦਾਲਤ ਨੇ ਸ਼ਿਕਾਇਤਕਰਤਾ ਦੇ ਮੁੱਖ ਵਕੀਲ ਦੁਸ਼ਯੰਤ ਦਵੇ ਦੀ ਤਬੀਅਤ ਠੀਕ ਨਾ ਹੋਣ ਕਾਰਨ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਇਹ ਵੀ ਪੁੱਛਿਆ […]Read More
ਪੰਜਾਬ ਵਿੱਚ ਟੋਲ ਪਲਾਜ਼ਾ ਬੰਦ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਤੇ ਔਰਤਾਂ ਪਹੁੰਚੀਆਂ ਸਨ। ਕਿਸਾਨ ਲੀਡਰਾਂ ਨੇ ਕਿਹਾ ਕਿ ਦੁਪਹਿਰ 12 ਤੋਂ 3 ਵਜੇ ਤੱਕ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਸਾਡੀ ਮੰਗ ਹੈ ਕਿ […]Read More
ਨੈਨੋ ਯੂਰੀਆ ਕਿਸਾਨਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ। ਉਹਨਾਂ ਨੂੰ ਨੈਨੋ ਯੂਰੀਆ ਖਰੀਦਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਕਿਸਾਨਾਂ ਨੂੰ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਡੀਏਪੀ ਤੇ ਯੂਰੀਆ ਖਾਦ ਖ਼ਰੀਦਣ ਸਮੇਂ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਸੂਤਰਾਂ ਮੁਤਾਬਕ ਜਦੋਂ ਕਿਸਾਨ ਆਪਣੀ ਫ਼ਸਲ ਵਿੱਚ ਖਾਦ ਪਾਉਣ ਲਈ ਦੁਕਾਨਦਾਰ ਕੋਲ ਜਾਂਦਾ ਹੈ […]Read More
ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਸਬੰਧੀ ਕਿਹਾ ਹੈ ਕਿ ਪੰਜਾਬ ਸਰਕਾਰ ਜਲਦ ਹੀ ਕਿਸਾਨਾਂ ਤੇ ਖੇਤੀ ਮਾਹਿਰਾਂ ਦੀ ਰਾਏ ਲੈ ਕੇ ਨਵੀਂ ਖੇਤੀਬਾੜੀ ਨੀਤੀ ਦਾ ਐਲਾਨ ਕਰੇਗੀ ਤਾਂ ਜੋ ਕਿਸਾਨਾਂ ਨੂੰ ਸੰਕਟ ’ਚੋਂ ਕੱਢਿਆ ਜਾ ਸਕੇ। ਸੀਐਮ ਨੇ ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ […]Read More
ਜ਼ੀਰਾ ਸ਼ਰਾਬ ਫੈਕਟਰੀ ਖਿਲਾਫ਼ ਚਲ ਰਿਹਾ ਧਰਨਾ ਦਿਨੋਂ-ਦਿਨ ਤੁਲ ਫੜਦਾ ਜਾ ਰਿਹਾ ਹੈ। ਅੱਜ ਮੋਰਚੇ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੇ ਸ਼ਬਦੀ ਹਮਲੇ ਕੀਤੇ। ਸ਼ਰਾਬ ਫੈਕਟਰੀ ਦੀ ਲੜਾਈ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਕਿਸੇ ਕਿਸਾਨ ਯੂਨੀਅਨ ਦਾ ਨਿੱਜੀ ਮਸਲਾ ਨਹੀਂ, […]Read More
Recent Comments