ਭਾਰ ਵਧਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੋਕ ਨਵੇਂ-ਨਵੇਂ ਤਰੀਕੇ ਅਪਣਾਉਂਦੇ ਰਹਿੰਦੇ ਹਨ। ਕੁਝ ਜਿੰਮਿੰਗ ਅਤੇ ਡਾਈਟਿੰਗ ਦਾ ਸਹਾਰਾ ਲੈਂਦੇ ਹਨ ਅਤੇ ਕੁਝ ਖਾਣਾ ਬਿਲਕੁਲ ਹੀ ਛੱਡ ਦਿੰਦੇ ਹਨ। ਬਹੁਤ ਸਾਰੇ ਲੋਕ ਸੋਚਦੇ ਹਨ ਕਿ ਜੇ ਉਹ ਦਿਨ ਵਿੱਚ ਇੱਕ ਵਾਰ ਭੋਜਨ ਖਾਣਗੇ ਤਾਂ ਉਨ੍ਹਾਂ ਦਾ ਭਾਰ ਘੱਟ ਜਾਵੇਗਾ। ਇਸ ਗਲਤ ਧਾਰਨਾ ਕਾਰਨ ਉਹ […]Read More
Tags :Food
ਦੁੱਧ ਹੱਡੀਆਂ ਲਈ ਸਭ ਤੋਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਸ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਬਚਪਨ ਤੋਂ ਲੈ ਕੇ ਬੁਢਾਪੇ ਤੱਕ ਦੁੱਧ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ‘ਚ ਦੁੱਧ ਦੀ ਅਹਿਮ ਭੂਮਿਕਾ ਹੁੰਦੀ ਹੈ। ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ […]Read More
ਕਸਰਤ ਕਰਨਾ ਸਰੀਰ ਲਈ ਬਹੁਤ ਜ਼ਰੂਰੀ ਹੈ, ਕਿਉਂਕਿ ਸਥਿਰ ਸਰੀਰ ਕਈ ਸਮੱਸਿਆਵਾਂ ਨੂੰ ਜਨਮ ਦੇਣ ਦਾ ਕੰਮ ਕਰਦਾ ਹੈ। ਇੱਕ ਰਿਸਰਚ ਤੋਂ ਪਤਾ ਲੱਗਿਆ ਹੈ ਕਿ ਸਾਰਾ ਦਿਨ ਬੈਠਣ ਨਾਲ ਸਰੀਰ ‘ਤੇ ਬਹੁਤ ਮਾੜੇ ਪ੍ਰਭਾਵ ਪੈਂਦੇ ਹਨ। ਇਹਨਾਂ ਪ੍ਰਭਾਵਾਂ ਤੋਂ ਬਚਣ ਲਈ, ਤੁਹਾਨੂੰ ਹਰ ਅੱਧੇ ਘੰਟੇ ਵਿੱਚ 5 ਮਿੰਟ ਸੈਰ ਕਰਨੀ ਚਾਹੀਦੀ ਹੈ। ਇਹ ਜਾਣਕਾਰੀ […]Read More
ਬਹੁਤ ਜ਼ਿਆਦਾ ਖੰਡ ਦਾ ਸੇਵਨ ਕਰਨ ਨਾਲ ਗੰਭੀਰ ਬਿਮਾਰੀਆਂ ਲੱਗ ਸਕਦੀਆਂ ਹਨ। ਇਸ ਦੇ ਸਰੀਰ ‘ਤੇ ਬਹੁਤ ਸਾਰੇ ਮਾੜੇ ਪ੍ਰਭਾਵ ਹੁੰਦੇ ਪੈ ਸਕਦੇ ਹਨ, ਜੋ ਸ਼ਾਇਦ ਸਾਨੂੰ ਮੌਜੂਦਾ ਸਮੇਂ ਵਿਚ ਨਜ਼ਰ ਨਹੀਂ ਆਉਂਦੇ, ਪਰ ਆਉਣ ਵਾਲੇ ਸਮੇਂ ਵਿੱਚ ਜ਼ਰੂਰ ਦਿਖਾਈ ਦੇਣਗੇ। ਖੰਡ ਦਾ ਜ਼ਿਆਦਾ ਸੇਵਨ ਮੋਟਾਪਾ, ਸ਼ੂਗਰ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਨੂੰ ਜਨਮ ਦੇਣ […]Read More
ਜੇ ਅਸੀਂ ਪੌਸ਼ਟਿਕ ਭੋਜਨ ਦਾ ਸੇਵਨ ਕਰਦੇ ਹਾਂ ਤਾਂ ਇਸ ਦਾ ਸਰੀਰ ਤੇ ਚੰਗਾ ਪ੍ਰਭਾਵ ਪੈਂਦਾ ਹੈ, ਜਦਕਿ ਹਾਈ ਫੈਟ, ਕੈਲੋਰੀ ਫੂਡ ਅਤੇ ਜੰਕ ਫੂਡ ਦਾ ਸਾਡੇ ਸਰੀਰ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਅੱਜ ਕੱਲ੍ਹ ਦੇ ਖਾਣ-ਪੀਣ ਦੇ ਤਰੀਕਿਆਂ ਨੇ ਕਈ ਬਿਮਾਰੀਆਂ ਨੂੰ ਜਨਮ ਦਿੱਤਾ ਹੈ। ਜ਼ਿਆਦਾਤਰ ਪਾਰਟੀਆਂ ਦੇ ਭੋਜਨ ਵਿੱਚ ਪੌਸ਼ਟਿਕ ਤੱਤਾਂ ਦੀ […]Read More
ਭੋਜਨ ਖਾਣ ਤੋਂ ਬਾਅਦ ਜ਼ਿਆਦਾਤਰ ਲੋਕ ਜਾਂ ਤਾਂ ਆਪਣੇ ਦਫ਼ਤਰ ਦੇ ਕੰਮ ਵਿੱਚ ਜੁੱਟ ਜਾਂਦੇ ਹਨ ਜਾਂ ਫੇਰ ਸੌਣ ਨੂੰ ਤਰਜੀਹ ਦਿੰਦੇ ਹਨ। ਕੁਝ ਹੀ ਲੋਕ ਹਨ ਜੋ ਖਾਣੇ ਤੋਂ ਬਾਅਦ ਥੋੜ੍ਹੀ ਜਿਹੀ ਸੈਰ ਕਰਦੇ ਹਨ ਤਾਂ ਕਿ ਉਨ੍ਹਾਂ ਦੀ ਪਾਚਨ ਕਿਰਿਆ ਤੇਜ਼ੀ ਨਾਲ ਕੰਮ ਕਰੇ ਅਤੇ ਇਹ ਇੱਕ ਚੰਗੀ ਆਦਤ ਵੀ ਹੈ। ਸਿਹਤਮੰਦ, ਕਿਰਿਆਸ਼ੀਲ […]Read More
ਚੰਗੀ ਸਿਹਤ ਲਈ ਪੌਸ਼ਟਿਕ ਭੋਜਨ ਖਾਣਾ ਚਾਹੀਦਾ ਹੈ। ਇਸ ਨਾਲ ਸਰੀਰ ਨੂੰ ਬਿਮਾਰੀਆਂ ਵੀ ਘੱਟ ਲੱਗਦੀਆਂ ਹਨ। ਕਈ ਪਿੰਡਾਂ ਵਿੱਚ ਅਜਿਹੇ ਬਜ਼ੁਰਗ ਵੀ ਹੁੰਦੇ ਨੇ ਜੋ 100 ਸਾਲ ਤੋਂ ਵੱਧ ਦੇ ਹਨ। ਉਹਨਾਂ ਦੀ ਲੰਬੀ ਸਿਹਤ ਦਾ ਰਾਜ ਸ਼ੁੱਧ ਪੌਸ਼ਟਿਕ ਭੋਜਨ ਖਾਣਾ ਹੈ। ਸ਼ੁੱਧ ਪੌਸ਼ਟਿਕ ਭੋਜਨ ਹੁੰਦਾ ਹੈ, ਉਹ ਘਰ ਦੀ ਰਸੋਈ ਵਿੱਚ ਤਿਆਰ ਕੀਤਾ […]Read More
ਕੁਝ ਸਬਜ਼ੀਆਂ ਨੂੰ ਕੱਟਣ ਤੋਂ ਬਾਅਦ ਧੋ ਲਈਆਂ ਜਾਂਦੀਆਂ ਹਨ ਅਤੇ ਕੁਝ ਸਬਜ਼ੀਆਂ ਨੂੰ ਧੋ ਕੇ ਕੱਟਿਆ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਕੁਝ ਸਬਜ਼ੀਆਂ ਨੂੰ ਕੱਟ ਕੇ ਨਹੀਂ ਧੋਣਾ ਚਾਹੀਦਾ, ਅਸੀਂ ਤੁਹਾਨੂੰ ਦੱਸਦੇ ਹਾਂ ਅਜਿਹਾ ਕਿਉਂ? ਅੱਜ ਕੱਲ੍ਹ ਸਬਜ਼ੀਆਂ ‘ਤੇ ਕਈ ਤਰ੍ਹਾਂ ਦੇ ਹਾਨੀਕਾਰਕ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਂਦਾ ਹੈ। ਆਮ ਤੌਰ […]Read More
ਕੀ ਤੁਸੀਂ ਖਾਧੇ ਬਿਨਾਂ ਨਹੀਂ ਰਹਿ ਸਕਦੇ? ਮਤਲਬ ਹਰ ਸਮੇਂ ਮੂੰਹ ‘ਚ ਕੋਈ ਨਾ ਕੋਈ ਚੀਜ਼ ਮੌਜੂਦ ਹੋਣੀ ਚਾਹੀਦੀ ਹੈ ਤਾਂ ਜੋ ਤੁਸੀਂ ਚਬਾਉਂਦੇ ਰਹੋ… ਜੇਕਰ ਅਜਿਹਾ ਹੈ ਤਾਂ ਜਾਣ ਲਓ ਕਿ ਤੁਹਾਨੂੰ ਇਹ ਆਦਤ ਸਿਰਫ ਇਸ ਲਈ ਨਹੀਂ ਹੈ ਕਿਉਂਕਿ ਤੁਹਾਨੂੰ ਜ਼ਿਆਦਾ ਭੁੱਖ ਲੱਗਦੀ ਹੈ। ਸਗੋਂ ਤੁਹਾਡੀ ਇਸ ਆਦਤ ਦਾ ਇੱਕ ਕਾਰਨ ਤਣਾਅ ਵੀ […]Read More
ਹਾਰਟ ਅਟੈਕ ਦੀ ਸਮੱਸਿਆ ਬਹੁਤ ਹੀ ਭਿਆਨਕ ਬਿਮਾਰੀ ਹੈ। ਪਰ ਸਰਦੀ ਦੇ ਮੌਸਮ ਵਿੱਚ ਹਾਰਟ ਅਟੈਕ ਦੇ ਮਾਮਲੇ ਹੋਰ ਮੌਸਮਾਂ ਦੇ ਮੁਕਾਬਲੇ ਕਾਫ਼ੀ ਵੱਧ ਜਾਂਦੇ ਹਨ। ਕਿਉਂਕਿ ਠੰਡ ਨਾਲ ਸਰੀਰ ਦਾ ਤਾਪਮਾਨ ਨਹੀਂ ਡਿੱਗਦਾ, ਦਿਲ ਤੇਜ਼ੀ ਨਾਲ ਪੰਪ ਕਰਦਾ ਹੈ, ਜਿਸ ਕਾਰਨ ਸਰੀਰ ਦੇ ਅੰਦਰ ਖੂਨ ਦਾ ਪ੍ਰਵਾਹ ਵਧਦਾ ਹੈ। ਪਰ ਠੰਢ ਕਾਰਨ ਧਮਨੀਆਂ ਸੁੰਗੜ […]Read More
Recent Comments