Tags :former minister ashu

ਖ਼ਬਰਾਂ

ਟ੍ਰਾਂਸਪੋਰਟੇਸ਼ਨ ਘੋਟਾਲੇ ਵਿੱਚ ਫਸੇ ਭਾਰਤ ਭੂਸ਼ਣ ਆਸ਼ੂ

ਟ੍ਰਾਂਸਪੋਰਟ ਘੁਟਾਲੇ’ਚ ਫਸੇ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ਦਾ ਰੁਖ ਕੀਤਾ ਹੈ ਤੇ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਵਿਜੀਲੈਂਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ 7 ਸਤੰਬਰ ਤੱਕ ਇਸ ਘੁਟਾਲਾ ਮਾਮਲੇ ਸੰਬੰਧੀ ਪੂਰੀ ਰਿਪੋਰਟ ਪੇਸ਼ ਕੀਤੀ ਜਾਵੇ। ਜਾਣਕਾਰੀ ਅਨੁਸਾਰ ਆਸ਼ੂ ਨੇ ਆਪਣੀ ਪਟੀਸ਼ਨ’ਚ ਸਿਆਸੀ ਬਦਲਾਖੋਰੀ ਤਹਿਤ ਗ੍ਰਿਫਤਾਰ ਕਰਨ […]Read More